ਕੈਲੀਫੋਰਨੀਆ ‘ਚ ਵਾਪਰੇ ਸੜਕ ਹਾਦਸੇ ‘ਚ ਭਾਰਤੀ ਮੂਲ ਦਾ ਟਰੱਕ ਡਰਾਈਵਰ ਗ੍ਰਿਫ਼ਤਾਰ
ਯੂਬਾ ਸਿਟੀ, 23 ਅਕਤੂਬਰ (ਪੰਜਾਬ ਮੇਲ)- ਕੈਲੀਫੋਰਨੀਆ ਵਿਖੇ ਵਾਪਰੇ ਵੱਡੇ ਸੜਕ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਮੌਤ ਤੋਂ ਬਾਅਦ ਯੂਬਾ ਸਿਟੀ ਦੇ 21 ਸਾਲਾ ਭਾਰਤੀ ਮੂਲ ਦੇ ਜਸ਼ਨਪ੍ਰੀਤ ਸਿੰਘ ਨੂੰ ਕਥਿਤ ਤੌਰ ‘ਤੇ ਨਸ਼ੇ ਦੇ ਪ੍ਰਭਾਵ ਹੇਠ ਗੱਡੀ ਚਲਾਉਂਦੇ ਹੋਏ ਇੱਕ ਜਾਨਲੇਵਾ ਹਾਦਸੇ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਹਾਦਸਾ ਕੈਲੀਫੋਰਨੀਆ ਦੇ 10 […]