ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 37 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 14 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਬਿਨਾਂ ਕਿਸੇ ਤੋਂ ਪੈਸੇ ਲਿਆ ਮਾਨਵਤਾ ਦੀ ਭਲਾਈ ਲਈ ਸੈਂਕੜੇ ਕਾਰਜ ਜਾਰੀ ਹਨ। ਡਾਕਟਰ ਓਬਰਾਏ ਦੇ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਬਹੁਤ ਹੀ ਮੁਸ਼ਕਲ ਹੈ। ਇਸ ਲੜੀ ਤਹਿਤ ਸ. ਜੱਸਾ […]