ਸੁਪਰੀਮ ਕੋਰਟ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ
1 ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਨਵੀਂ ਦਿੱਲੀ, 14 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਦੇ ਮੁੱਖ ਮੁਲਜ਼ਮ ਅਤੇ ਦੋ ਵਾਰ ਦੇ ਉਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ। ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਬੈਂਚ ਨੇ ਦਿੱਲੀ ਹਾਈ […]