West Asia Conflict: ਇਰਾਨ ਨੇ ‘ਬਿਨਾਂ ਸ਼ਰਤ ਆਤਮ ਸਮਰਪਣ’ ਦੀ ਮੰਗ ਕੀਤੀ ਰੱਦ
ਇਰਾਨ, 7 ਮਾਰਚ (ਪੰਜਾਬ ਮੇਲ)- ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜੇਸ਼ਕੀਅਨ ਨੇ ਅਮਰੀਕਾ ਦੀ ਬਿਨਾਂ ਸ਼ਰਤ ਆਤਮ ਸਮਰਪਣ ਕਰਨ ਦੀ ਮੰਗ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਖ਼ਤ ਲਹਿਜੇ ਵਿੱਚ ਕਿਹਾ ਹੈ ਕਿ ਅਜਿਹਾ ਕਰਨਾ ਅਮਰੀਕਾ ਦਾ ਇੱਕ ਅਜਿਹਾ ਖ਼ੁਆਬ ਹੈ ਜਿਸ ਨੂੰ ਉਨ੍ਹਾਂ ਨੂੰ ਆਪਣੀ ਕਬਰ ਤੱਕ ਨਾਲ ਲੈ ਕੇ ਜਾਣਾ ਪਵੇਗਾ। ਸਰਕਾਰੀ ਟੈਲੀਵਿਜ਼ਨ ’ਤੇ ਪ੍ਰਸਾਰਿਤ […]