ਅਰਪਨ ਲਿਖਾਰੀ ਸਭਾ ਦੀ ਮਾਸਿਕ ਦੀ ਮੀਟਿੰਗ ਦੁਨੀਆਂ ਭਰ ਦੀਆਂ ਮਾਵਾਂ ਅਤੇ ਮਜ਼ਦੂਰਾਂ ਨੂੰ ਸਮਰਪਿਤ ਰਹੀ
ਕੈਲਗਰੀ, 13 ਮਈ (ਸਤਨਾਮ ਸਿੰਘ ਢਾਅ/ਪੰਜਾਬ ਮੇਲ)- ਅਰਪਨ ਲਿਖਾਰੀ ਸਭਾ ਦੀ ਮਈ ਮਹੀਨੇ ਦੀ ਮੀਟਿੰਗ ਡਾ. ਜੋਗਾ ਸਿੰਘ ਅਤੇ ਜਸਵੰਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਕੋਸੋ ਹਾਲ ਵਿਚ ਹੋਈ[ ਜਰਨਲ ਸਕੱਤਰ ਦੀ ਜ਼ਿੰਮੇਵਾਰੀ ਸ੍ਰ ਜਗਦੇਵ ਸਿੰਘ ਸਿੱਧੂ ਨੇ ਨਿਭਾਉਂਦਿਆਂ ਵਿਛੜੀਆਂ ਸ਼ਖ਼ਸੀਅਤਾਂ (ਨਾਮਵਰ ਸ਼ਾਇਰ ਕੇਸਰ ਸਿੰਘ ਨੀਰ, ਨਦੀਮ ਪਰਮਾਰ) ਅਤੇ ਸ਼ਿਵ ਬਟਾਲਵੀ ਨੂੰ ਯਾਦ ਕੀਤਾ। ਨਾਲ […]