ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ
ਲੁਧਿਆਣਾ, 19 ਅਕਤੂਬਰ (ਪੰਜਾਬ ਮੇਲ)- ਸੀ.ਬੀ.ਆਈ. ਵੱਲੋਂ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰੀ ਮਗਰੋਂ ਮੁਅੱਤਲ ਕੀਤੇ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਸਮਰਾਲਾ ਪੁਲਿਸ ਨੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਸੀ.ਬੀ.ਆਈ. ਨੇ ਬੀਤੇ ਦਿਨੀਂ ਸਮਰਾਲਾ ਦੇ ਪਿੰਡ ਬੋਂਦਲੀ ਵਿਚਲੇ ਭੁੱਲਰ ਦੇ ਫਾਰਮ ਹਾਊਸ ‘ਤੇ ਮਾਰੇ ਛਾਪੇ ਦੌਰਾਨ ਉਥੋਂ ਸ਼ਰਾਬ ਦੀਆਂ 108 ਬੋਤਲਾਂ ਬਰਾਮਦ […]