ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਪਹਿਲਾ ਸੈਲਫ-ਡਿਪੋਰਟ ਪ੍ਰੋਗਰਾਮ ਸ਼ੁਰੂ
-ਟਰੰਪ ਵੱਲੋਂ ਕਾਰਜਕਾਰੀ ਆਦੇਸ਼ ‘ਤੇ ਦਸਤਖ਼ਤ -ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਬਿਨਾਂ ਕਿਸੇ ਕੀਮਤ ਦੇ ਅਮਰੀਕਾ ਛੱਡਣ ਦੀ ਦਿੱਤੀ ਜਾਵੇਗੀ ਆਗਿਆ ਵਾਸ਼ਿੰਗਟਨ, 12 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦੇਣਾ ਚਾਹੁੰਦੇ ਹਨ। ਹਾਲ ਹੀ ਵਿਚ ਰਾਸ਼ਟਰਪਤੀ ਟਰੰਪ ਨੇ ਇੱਕ ਨਵੇਂ ਕਾਰਜਕਾਰੀ ਆਦੇਸ਼ ‘ਤੇ ਦਸਤਖ਼ਤ ਕੀਤੇ ਹਨ, ਜਿਸ […]