IPL ਇਕ ਹਫ਼ਤੇ ਲਈ ਹੋਇਆ ਮੁਲਤਵੀ
ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਕੁਝ ਸਮਾਂ ਪਹਿਲਾਂ ਹੀ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਬਣੀ ਤਣਾਅਪੂਰਨ ਸਥਿਤੀ ਕਾਰਨ ਆਈ.ਪੀ.ਐੱਲ. ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਬਾਰੇ ਇਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਆਈ.ਪੀ.ਐੱਲ. ਦਾ ਮੌਜੂਦਾ ਸੀਜ਼ਨ ਸਿਰਫ਼ 1 ਹਫ਼ਤੇ ਲਈ ਮੁਲਤਵੀ ਕੀਤਾ ਗਿਆ ਹੈ। ਬੀ.ਸੀ.ਸੀ.ਆਈ. […]