ਪਾਕਿ ਵੱਲੋਂ ਮਕਬੂਜ਼ਾ ਕਸ਼ਮੀਰ ਅਤੇ ਗਿਲਗਿਤ ਬਾਲਤਿਸਤਾਨ ਦਾ ਹਵਾਈ ਖੇਤਰ ਬੰਦ
ਨਵੀਂ ਦਿੱਲੀ, 3 ਮਈ (ਪੰਜਾਬ ਮੇਲ)- ਭਾਰਤ ਵੱਲੋਂ ਸੰਭਾਵੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨ ਨੇ ਗਿਲਗਿਤ-ਬਾਲਤਿਸਤਾਨ ਸਮੇਤ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੇ ਵੱਡੇ ਹਿੱਸਿਆਂ ‘ਤੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਪਾਕਿਸਤਾਨ ਨੇ ਪੀ.ਓ.ਕੇ. ਵਿਚ ਸਿਵਲ ਉਡਾਣ ਦੇ ਰੂਟਾਂ ਨੂੰ ਬੰਦ ਕਰਨ ਬਾਰੇ ਇਕ ਏਅਰਮੈਨ (ਨੋਟਮ) ਨੋਟਿਸ ਜਾਰੀ ਕੀਤਾ ਹੈ। ਇਸ ਵਿਚ ਜੰਮੂ-ਕਸ਼ਮੀਰ ‘ਚ ਕਠੂਆ-ਜੰਮੂ-ਰਾਜੌਰੀ-ਪੁਣਛ ਧੁਰੇ […]