ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ
ਚੰਡੀਗੜ੍ਹ, 17 ਜਨਵਰੀ (ਪੰਜਾਬ ਮੇਲ)- ਚੰਡੀਗੜ੍ਹ ਦੀ ਇੱਕ ਸਥਾਨਕ ਅਦਾਲਤ ਨੇ ਸ਼ਨੀਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਬਾਦਲ ਦੇ ਜ਼ਮਾਨਤੀ ਬਾਂਡ ਰੱਦ ਕਰ ਦਿੱਤੇ ਸਨ ਅਤੇ […]