ਪੰਜਾਬ ਵਿਧਾਨ ਸਭਾ ਚੋਣਾਂ ਲਈ ਸੈਮੀਫਾਈਨਲ ਹੋਵੇਗੀ ਲੁਧਿਆਣਾ ਵੈਸਟ ਦੀ ਜ਼ਿਮਨੀ ਚੋਣ
-ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸ਼ੁਰੂ ਲੁਧਿਆਣਾ, 9 ਅਪ੍ਰੈਲ (ਪੰਜਾਬ ਮੇਲ)- ਲੁਧਿਆਣਾ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਪਿਛਲੇ ਦਿਨੀਂ ਭੇਦਭਰੀ ਹਾਲਤ ਵਿਚ ਮਾਰੇ ਗਏ ਸਨ, ਜਿਸ ਕਰਕੇ ਇਹ ਚੋਣ ਹਲਕਾ ਖਾਲੀ ਹੋ ਗਿਆ ਸੀ। ਚੋਣ ਕਮਿਸ਼ਨ ਵੱਲੋਂ ਇਸ ਹਲਕੇ ਤੋਂ ਕਿਸੇ ਸਮੇਂ ਵੀ ਜ਼ਿਮਨੀ ਚੋਣ ਦਾ ਐਲਾਨ ਕੀਤਾ ਜਾ […]