ਆਈ.ਪੀ.ਐੱਲ. ‘ਚ ਲਖਨਊ ਸੁਪਰ ਜਾਇੰਟਸ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ
ਕੋਲਕਾਤਾ, 8 ਅਪ੍ਰੈਲ (ਪੰਜਾਬ ਮੇਲ)- ਲਖਨਊ ਸੁਪਰ ਜਾਇੰਟਸ (ਐੱਲ.ਐੱਸ.ਜੀ.) ਨੇ ਅੱਜ ਇਥੇ ਇੰਡੀਅਨ ਪ੍ਰੀਮੀਅਰ ਲੀਗ ਦੇ ਰੋਮਾਂਚਕ ਮੁਕਾਬਲੇ ਵਿਚ ਮੇਜ਼ਬਾਨ ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਦੀ ਟੀਮ ਨੂੰ ਚਾਰ ਦੌੜਾਂ ਨਾਲ ਹਰਾ ਦਿੱਤਾ। ਲਖਨਊ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮਿਸ਼ੇਲ ਮਾਰਸ਼ (81), ਨਿਕੋਲਸ ਪੂਰਨ (ਨਾਬਾਦ 87) ਤੇ ਏਡਨ ਮਾਰਕਰਾਮ 47 ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ […]