ਕਾਲਾ ਦਿਵਸ: ਪ੍ਰਧਾਨ ਝੀਂਡਾ ਗੁਰੂ ਕੀ ਗੋਲਕ ਅਤੇ ਮੁਲਾਜਮਾਂ ਦੀ ਦੁਰਵਰਤੋਂ ਦੀ ਜਾਂਚ ‘ਚ ਦੋਸ਼ੀ: ਸਬ ਕਮੇਟੀ
ਗੂਹਲਾ ਚੀਕਾ, 6 ਅਕਤੂਬਰ (ਪੰਜਾਬ ਮੇਲ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਕਮੇਟੀ ਮੈਂਬਰਾਂ ਦੇ ਵਿਰੋਧ ਦੇ ਬਾਵਜੂਦ 26 ਜੂਨ 2025 ਨੂੰ ਐਮਰਜੈਂਸੀ ਦੇ ਖ਼ਿਲਾਫ਼ ਕੁਰੂਕਸ਼ੇਤਰਾ ਯੂਨੀਵਰਸਿਟੀ ਵਿਚ ਕਾਲਾ ਦਿਵਸ ਨਿੱਜੀ ਤੌਰ ‘ਤੇ ਮਨਾਇਆ ਗਿਆ। ਜਿਸ ਨੂੰ ਮਨਾਉਣ ਤੋਂ ਬਾਅਦ ਪ੍ਰਧਾਨ ਝੀਂਡਾ ਨੇ ਮੀਡੀਆ ਵਿਚ ਸੰਬੋਧਨ ਕੀਤਾ ਸੀ ਕਿ ਕਾਲਾ […]