ਅਮਰੀਕਾ ਦੇ ਟੈਕਸਾਸ ਰਾਜ ਦੇ ਸ਼ਹਿਰ ਡੱਲਾਸ ਵਿੱਚ ਹੈਦਰਾਬਾਦ ਦੇ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
ਨਿਊਯਾਰਕ, 5 ਅਕਤੂਬਰ ( ਰਾਜ ਗੋਗਨਾ/ਪੰਜਾਬ ਮੇਲ)- ਬੀਤੀਂ ਰਾਤ ਹੈਦਰਾਬਾਦ ਦੇ ਰਹਿਣ ਵਾਲੇ ਇਕ 27 ਸਾਲਾ ਭਾਰਤੀ ਵਿਦਿਆਰਥੀ ਚੰਦਰਸ਼ੇਖਰ ਪੋਲੇ ਦੀ ਟੈਕਸਾਸ ਦੇ ਡੱਲਾਸ ਵਿੱਚ ਰਾਤ ਨੂੰ ਇੱਕ ਗੈਸ ਸਟੇਸ਼ਨ ‘ਤੇ ਕੰਮ ਕਰਦੇ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰ, ਜੋ ਕਿ ਕਥਿਤ ਤੌਰ ‘ਤੇ ਇੱਕ ਅਣਪਛਾਤਾ ਬੰਦੂਕਧਾਰੀ […]