ਟਰੰਪ ਵੱਲੋਂ ਜੁਆਇੰਟ ਚੀਫ਼ ਆਫ਼ ਸਟਾਫ਼ ਦਾ ਚੇਅਰਮੈਨ ਸੀਕਿਊ ਬ੍ਰਾਊਨ ਬਰਖ਼ਾਸਤ
ਲੈਫਟੀਨੈਂਟ ਜਨਰਲ ਡੈਨ ”ਰਾਜ਼ਿਨ” ਕੇਨ ਅਗਲਾ ਚੇਅਰਮੈਨ ਨਾਮਜ਼ਦ ਵਾਸ਼ਿੰਗਟਨ, 22 ਫਰਵਰੀ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਹਵਾਈ ਸੈਨਾ ਦੇ ਜਨਰਲ ਸੀ.ਕਿਊ ਬ੍ਰਾਊਨ ਨੂੰ ਜੁਆਇੰਟ ਚੀਫ਼ਸ ਆਫ਼ ਸਟਾਫ਼ ਦੇ ਚੇਅਰਮੈਨ ਦੇ ਅਹੁਦੇ ਤੋਂ ਅਚਾਨਕ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਇਤਿਹਾਸ ਰਚਣ ਵਾਲੇ ਲੜਾਕੂ ਪਾਇਲਟ ਤੇ ਸਤਿਕਾਰਤ ਅਧਿਕਾਰੀ ਨੂੰ ਲਾਂਭੇ ਕੀਤਾ ਹੈ ਤੇ […]