ਅਦਾਲਤ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਣੇ ਅੱਠ ਬਰੀ
ਪਿਛਲੇ ਸਾਲ ਦਰਜ ਹੋਇਆ ਸੀ ਇਰਾਦਾ ਕਤਲ ਦਾ ਕੇਸ ਜ਼ੀਰਾ, 3 ਅਪ੍ਰੈਲ (ਪੰਜਾਬ ਮੇਲ)- ਜ਼ਿਲ੍ਹਾ ਸੈਸ਼ਨ ਕੋਰਟ ਫ਼ਿਰੋਜ਼ਪੁਰ ਵੱਲੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਣੇ ਅੱਠ ਜਣਿਆਂ ਨੂੰ ਇਰਾਦਾ ਕਤਲ ਦੇ ਕੇਸ ਵਿਚੋਂ ਬਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਉਨ੍ਹਾਂ […]