ਭਾਰਤੀ-ਅਮਰੀਕੀ ਜੱਜਾਂ ਨੂੰ ‘ਮਾਗਾ’ ਸਮਰਥਕਾਂ ਦੇ ਗੁੱਸੇ ਦਾ ਕਰਨਾ ਪੈ ਰਿਹਾ ਸਾਹਮਣਾ
ਨਵੀਂ ਦਿੱਲੀ, 12 ਜਨਵਰੀ (ਪੰਜਾਬ ਮੇਲ)- ਇਕ ਭਾਰਤੀ-ਅਮਰੀਕੀ ਸੰਘੀ ਜੱਜ ‘ਮਾਗਾ’ (ਮੇਕ ਅਮਰੀਕਾ ਗ੍ਰੇਟ ਅਗੇਨ) ਸਮਰਥਕਾਂ ਦੇ ਤਿੱਖੇ ਹਮਲਿਆਂ ਦਾ ਨਵਾਂ ਨਿਸ਼ਾਨਾ ਬਣ ਗਏ ਹਨ ਕਿਉਂਕਿ ਉਨ੍ਹਾਂ ਨੇ ਅਰਬਾਂ ਡਾਲਰ ਦੀ ਸੰਘੀ ਫੰਡਿੰਗ ਨੂੰ ਫ੍ਰੀਜ਼ ਕਰਨ ਦੇ ਟਰੰਪ ਪ੍ਰਸ਼ਾਸਨ ਦੇ ਇਕ ਅਹਿਮ ਕਦਮ ਨੂੰ ਰੋਕ ਦਿੱਤਾ ਹੈ। ਭਾਰਤੀ ਮੂਲ ਦੇ ਜੱਜਾਂ ਨੂੰ ਟਰੰਪ ਦੀ ਨੀਤੀ […]