’84 ਸਿੱਖ ਵਿਰੋਧੀ ਦੰਗੇ; ਦਿੱਲੀ ਪੁਲਿਸ ਵੱਲੋਂ ਸੱਜਣ ਕੁਮਾਰ ਲਈ ਸਜ਼ਾ-ਏ-ਮੌਤ ਦੀ ਮੰਗ

-21 ਫਰਵਰੀ ਨੂੰ ਹੋ ਸਕਦੈ ਸਜ਼ਾ ਦਾ ਐਲਾਨ ਨਵੀਂ ਦਿੱਲੀ, 19 ਫਰਵਰੀ (ਪੰਜਾਬ ਮੇਲ)- ਦਿੱਲੀ ‘ਚ ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ ‘ਚ ਕਾਂਗਰਸ ਦੇ ਸਾਬਕਾ ਨੇਤਾ ਅਤੇ ਸੰਸਦ ਮੈਂਬਰ ਸੱਜਣ ਕੁਮਾਰ ਦੀ ਸਜ਼ਾ ਦਾ ਐਲਾਨ ਹੁਣ 21 ਫਰਵਰੀ ਨੂੰ ਹੋਵੇਗਾ। ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਸੱਜਣ ਕੁਮਾਰ […]

ਸੰਸਦੀ ਬਜਟ ਇਜਲਾਸ ‘ਚ ਸ਼ਮੂਲੀਅਤ ਲਈ ਹਾਈ ਕੋਰਟ ਪੁੱਜਾ ਅੰਮ੍ਰਿਤਪਾਲ ਸਿੰਘ

– ਸੰਸਦੀ ਇਜਲਾਸ ‘ਚੋਂ ਗ਼ੈਰਹਾਜ਼ਰੀ ਨੂੰ ਦੱਸਿਆ ਆਪਣੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਬਜਟ ਇਜਲਾਸ ਵਿਚ ਸ਼ਮੂਲੀਅਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰਦਿਆਂ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਹੋਰਨਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। […]

ਪਨਾਮਾ ਨੇ ਹੋਟਲ ‘ਚ ਹਿਰਾਸਤ ‘ਚ ਰੱਖੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ

ਪਨਾਮਾ ਸਿਟੀ, 19 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੁਆਰਾ ਦੇਸ਼ ਨਿਕਾਲਾ ਦਿੱਤੇ ਗਏ ਵੱਖ-ਵੱਖ ਦੇਸ਼ਾਂ ਦੇ ਲਗਭਗ 300 ਲੋਕਾਂ ਨੂੰ ਪਨਾਮਾ ਨੇ ਇੱਕ ਹੋਟਲ ਵਿਚ ਹਿਰਾਸਤ ਵਿਚ ਰੱਖਿਆ ਹੈ ਅਤੇ ਉਨ੍ਹਾਂ ਨੂੰ ਉਦੋਂ ਤੱਕ ਜਾਣ ਦੀ ਇਜਾਜ਼ਤ ਨਹੀਂ ਦਿੰਦੀ ਜਾਵੇਗੀ, ਜਦੋਂ ਤੱਕ ਅੰਤਰਰਾਸ਼ਟਰੀ ਅਧਿਕਾਰੀ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਨਹੀਂ ਕਰਦੇ। […]

ਹੋਮਲੈਂਡ ਸਕਿਉਰਿਟੀ ਵਿਭਾਗ ਦੇ ਸਾਰੇ 6000 ਏਜੰਟਾਂ ਨੂੰ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਲੱਭਣ ਦੇ ਕੰਮ ‘ਤੇ ਲਾਇਆ

* ਟਰੰਪ ਦਾ ਦੇਸ਼ ਨਿਕਾਲਾ ਮਿਸ਼ਨ ਫੜੇਗਾ ਜ਼ੋਰ ਸੈਕਰਾਮੈਂਟੋ, 19 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਹੋਮਲੈਂਡ ਸਕਿਉਰਿਟੀ ਵਿਭਾਗ (ਡੀ.ਐੱਚ.ਐੱਸ.) ਨੇ ਆਪਣੀ ਸਮੁੱਚੀ ਜਾਂਚ ਡਵੀਜ਼ਨ ਜੋ 6000 ਏਜੰਟਾਂ ‘ਤੇ ਆਧਾਰਿਤ ਹੈ, ਨੂੰ ਆਦੇਸ਼ ਦਿੱਤਾ ਹੈ ਕਿ ਉਹ ਆਪਣਾ ਧਿਆਨ ਡਰੱਗ ਡੀਲਰਾਂ, ਅੱਤਵਾਦੀਆਂ ਤੇ ਮਨੁੱਖੀ ਤਸਕਰੀ ਵੱਲੋਂ ਹਟਾ ਕੇ ਟਰੰਪ ਪ੍ਰਸ਼ਾਸਨ ਦੇ ਉਸ ਮਿਸ਼ਨ ਵੱਲ […]

ਟੈਸਲਾ ਵੱਲੋਂ ਭਾਰਤ ਦੀ ਈ.ਵੀ. ਮਾਰਕੀਟ ‘ਚ ਦਸਤਕ ਦੇ ਸੰਕੇਤ

-ਅਮਰੀਕੀ ਕੰਪਨੀ ਵੱਲੋਂ ਵੱਖ-ਵੱਖ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਨਵੀਂ ਦਿੱਲੀ, 19 ਫਰਵਰੀ (ਪੰਜਾਬ ਮੇਲ)- ਅਮਰੀਕੀ ਇਲੈੱਕਟ੍ਰਿਕ ਕਾਰ ਨਿਰਮਾਤਾ ਟੈਸਲਾ ਨੇ ਭਾਰਤ ‘ਚ ਕਾਰੋਬਾਰ ਸੰਚਾਲਨ ਵਿਸ਼ਲੇਸ਼ਕ ਤੇ ਗਾਹਕ ਸਹਾਇਤਾ ਮਾਹਿਰ ਸਣੇ ਵੱਖ-ਵੱਖ ਅਹੁਦਿਆਂ ਲਈ ਭਰਤੀ ਸ਼ੁਰੁ ਕੀਤੀ ਹੈ ਅਤੇ ਇਸ ਨੂੰ ਕੰਪਨੀ ਦੀ ਭਾਰਤ ‘ਚ ਦਸਤਕ ਦਾ ਸੰਕੇਤ ਮੰਨਿਆ ਜਾ ਸਕਦਾ ਹੈ। ਕੰਪਨੀ ਦੀ ਵੈੱਬਸਾਈਟ […]

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫ਼ਾ

* ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਹੋਏ ਲਾਂਭੇ * ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਬਣਾਇਆ ਆਧਾਰ ਅੰਮ੍ਰਿਤਸਰ, 19 ਫਰਵਰੀ (ਪੰਜਾਬ ਮੇਲ)-ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫ਼ਾਰਗ ਕਰਨ ਦੇ ਫ਼ੈਸਲੇ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ […]

ਗਿਆਨੀ ਹਰਪ੍ਰੀਤ ਸਿੰਘ ਨੇ ਐਡਵੋਕੇਟ ਹਰਜਿੰਦਰ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਦੁਖਦਾਈ ਕਰਾਰ ਦਿੱਤਾ

ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪਾਈ ਇਕ ਪੋਸਟ ਵਿਚ ਕਿਹਾ ਕਿ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ ਕੁਝ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ […]

ਧਾਮੀ ਤੋਂ ਬਾਅਦ ਕਿਰਪਾਲ ਸਿੰਘ ਬਡੂੰਗਰ ਵੱਲੋਂ 7 ਮੈਂਬਰੀ ਕਮੇਟੀ ਤੋਂ ਫਾਰਗ ਕੀਤੇ ਜਾਣ ਦੀ ਗੱਲ ਕਹੀ

ਪਟਿਆਲਾ, 19 ਫਰਵਰੀ (ਪੰਜਾਬ ਮੇਲ)- ਪੰਜਾਬ ਦੀ ਪੰਥਕ ਸਿਆਸਤ ਵਿਚ ਆਇਆ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰਜਿੰਦਰ ਸਿੰਘ ਧਾਮੀ ਵਲੋਂ ਐੱਸ.ਜੀ.ਪੀ.ਸੀ. ਦੀ ਪ੍ਰਧਾਨਗੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਕਿਰਪਾਲ ਸਿੰਘ ਬਡੂੰਗਰ ਨੇ ਵੀ ਫਾਰਗ ਕੀਤੇ ਜਾਣ ਦੀ ਗੱਲ ਆਖੀ ਹੈ। ਕਿਰਪਾਲ […]

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼

– ਵਕੀਲ ਕੰਵਰ ਪਹੁਲ ਸਿੰਘ ਦੀ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਕੀਤੀ ਹਦਾਇਤ – ਪੰਜਾਬ ‘ਚ ਚੈੱਕ ਪੋਸਟਾਂ ਦੀ ਸਥਾਪਨਾ ਲਈ ਹੁਕਮ ਦੇਣ ਦੀ ਕੀਤੀ ਗਈ ਸੀ ਮੰਗ ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਵਿਦੇਸ਼ ਭੇਜ ਕੇ ਧੋਖਾਧੜੀ ਕਰਨ ਵਾਲੇ ਅਣਅਧਿਕਾਰਤ […]

ਟਰੈਵਲ ਏਜੰਸੀਆਂ ਬਾਰੇ ਬਿੱਲ ਲਿਆਏਗੀ ਹਰਿਆਣਾ ਸਰਕਾਰ

ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਅਮਰੀਕਾ ਵੱਲੋਂ ਭਾਰਤੀ ਨੌਜਵਾਨਾਂ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ 7 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਵਿਚ ਟਰੈਵਲ ਏਜੰਸੀਆਂ ਨਾਲ ਜੁੜੇ ਬਿੱਲ ਵਿਚ ਸੋਧ ਕਰਕੇ ਇਸ ਨੂੰ ਪੇਸ਼ ਕਰਨ ਦੀ ਤਿਆਰੀ ਹੈ, ਤਾਂ ਜੋ ਗਲਤ ਢੰਗ ਨਾਲ ਨੌਜਵਾਨਾਂ ਨੂੰ ਬਾਹਰ ਭੇਜਣ ਵਾਲੇ […]