1984 ਦੇ ਸਿੱਖ ਵਿਰੋਧੀ; ਪੀੜਤ ਪਰਿਵਾਰ ਨੇ ਸੱਜਣ ਕੁਮਾਰ ਲਈ ਮੰਗੀ ਮੌਤ ਦੀ ਸਜ਼ਾ
-ਕੇਸ ਦੀ ਅਗਲੀ ਸੁਣਵਾਈ 21 ਫਰਵਰੀ ਨੂੰ ਨਵੀਂ ਦਿੱਲੀ, 18 ਫਰਵਰੀ (ਪੰਜਾਬ ਮੇਲ)- ਇਸਤਗਾਸਾ ਧਿਰ (ਪੀੜਤ ਪਰਿਵਾਰ) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਨੂੰ ‘ਵਿਰਲਿਆਂ ‘ਚੋਂ ਵਿਰਲਾ’ ਅਪਰਾਧ ਦੱਸਦੇ ਹੋਏ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਮੰਗੀ ਹੈ। ਇਸਤਗਾਸਾ ਧਿਰ ਨੇ ਅੱਜ ਲਿਖਤੀ ਹਲਫ਼ਨਾਮੇ ਰਾਹੀਂ ਵਿਸ਼ੇਸ਼ ਜੱਜ […]