ਮੌਸਮ ਵਿਭਾਗ ਵਲੋਂ 11 ਤੋਂ 15 ਜਨਵਰੀ ਤੱਕ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ
ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)- ਪੰਜਾਬ ‘ਚ ਇਸ ਵੇਲੇ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਕਾਰਨ ਪੂਰੇ ਸੂਬੇ ‘ਚ ਠੰਡ ਦਾ ਡਬਲ ਅਟੈਕ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ 11 ਤੋਂ 15 ਜਨਵਰੀ ਤੱਕ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ […]