ਅੰਮ੍ਰਿਤਪਾਲ ‘ਤੇ ਐੱਨ.ਐੱਸ.ਏ. ਵਧਾਉਣ ਖ਼ਿਲਾਫ਼ ਮਾਰਚ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਰਾਜਪਾਲ ਦੇ ਨਾਂ ਮੰਗ-ਪੱਤਰ ਅੰਮ੍ਰਿਤਸਰ, 9 ਮਈ (ਪੰਜਾਬ ਮੇਲ)- ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤੀਜੀ ਵਾਰ ਐੱਨ.ਐੱਸ.ਏ. ਲਾਏ ਜਾਣ ਦੇ ਰੋਸ ਵਜੋਂ ਬੁੱਧਵਾਰ ਇਥੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਡੀ.ਸੀ. ਦਫਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮੰਗ-ਪੱਤਰ ਭੇਜਿਆ ਗਿਆ। ਮਾਰਚ […]