ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ
ਕਿਹਾ: ਆਤਿਸ਼ੀ ਦੀ ਮੈਂਬਰਸ਼ਿਪ ਹੋਵੇ ਰੱਦ ਅੰਮ੍ਰਿਤਸਰ, 8 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ […]