ਮਸ਼ਹੂਰ ਗਾਇਕ ਸਿੱਪੀ ਗਿੱਲ ਦੇ ਪਿਤਾ ਨਾਲ ਕਰੋੜਾਂ ਦੀ ਠੱਗੀ
-ਠੱਗੀ ਮਾਰਨ ਵਾਲੇ ਮਾਂ-ਪੁੱਤ ਗ੍ਰਿਫ਼ਤਾਰ ਅੰਮ੍ਰਿਤਸਰ, 17 ਫਰਵਰੀ (ਪੰਜਾਬ ਮੇਲ)- ਮਹਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਦੇ ਪਿਤਾ ਨਾਲ 1 ਕਰੋੜ 3 ਲੱਖ 73000 ਦੀ ਠੱਗੀ ਮਾਰਨ ਵਾਲੇ ਮਾਂ-ਪੁੱਤ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੀ ਗਈ ਮੁਲਜ਼ਮ ਜਸਵੀਰ ਕੌਰ ਦਾ ਪਤੀ ਅਤੇ ਨੂੰਹ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾ ਰਹੀ ਹੈ। ਥਾਣਾ ਮਹਿਣਾ ਦੀ ਪੁਲਿਸ ਵੱਲੋਂ […]