ਭਾਰਤ ‘ਚ ਅਪਰਾਧ ਕਰਨ ਮਗਰੋਂ ਅਮਰੀਕਾ ਸ਼ਰਨ ਲਈ ਬੈਠੇ ਅਪਰਾਧੀਆਂ ਦੀ ਨਹੀਂ ਖੈਰ : ਟਰੰਪ

ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਭਾਰਤ ਵਿਚ ਅਪਰਾਧ ਕਰਨ ਤੋਂ ਬਾਅਦ ਅਮਰੀਕਾ ਵਿਚ ਸ਼ਰਨ ਲੈ ਕੇ ਬੈਠੇ ਅਪਰਾਧੀਆਂ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਬਿਆਨ ਬਹੁਤ ਚਿੰਤਾ ਪੈਦਾ ਕਰਨ ਵਾਲਾ ਹੈ। ਭਾਰਤ ਵਿਚ ਵੱਖਵਾਦ ਅਤੇ ਖਾਲਿਸਤਾਨ ਨੂੰ ਉਤਸ਼ਾਹਿਤ ਕਰਨ ਵਾਲੇ ਤੱਤਾਂ ਨੂੰ ਅਮਰੀਕਾ ਵਿਚ ਮਿਲੀ ਸ਼ਰਨ ਦੇ ਜਵਾਬ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ […]

ਭਾਰਤ ਵੱਲੋਂ ਅਮਰੀਕਾ ਨੂੰ 65 ਅਪਰਾਧੀਆਂ ਦੀ ਹਵਾਲਗੀ ਦੀ ਅਪੀਲ!

ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਮੁੰਬਈ ਦੇ 26/11 ਦੇ ਅੱਤਵਾਦੀ ਹਮਲੇ ਦੇ ਮਾਸਟਰ ਮਾਈਂਡ ਤਹੱਵੁਰ ਰਾਣਾ ਦੀ ਹਵਾਲਗੀ ਦਾ ਰਸਤਾ ਸਾਫ ਹੋਣ ਤੋਂ ਬਾਅਦ ਹੁਣ ਅਮਰੀਕਾ ‘ਚ ਸ਼ਰਨ ਲੈ ਕੇ ਬੈਠੇ 64 ਹੋਰ ਅਪਰਾਧੀਆਂ ਦੀਆਂ ਰਾਤਾਂ ਦੀ ਨੀਂਦ ਉਡਣ ਵਾਲੀ ਹੈ, ਜਿਨ੍ਹਾਂ ਨੇ ਭਾਰਤ ਵਿਚ ਅਪਰਾਧ ਕਰਨ ਤੋਂ ਬਾਅਦ ਅਮਰੀਕਾ ਵਿਚ ਸ਼ਰਨ ਲੈ ਰੱਖੀ […]

ਚੀਨ ਤੇ ਰੂਸ ਨਾਲ ਪ੍ਰਮਾਣੂ ਕੰਟਰੋਲ ਗੱਲਬਾਤ ਸ਼ੁਰੂ ਕਰੇਗਾ ਅਮਰੀਕਾ

-ਰੱਖਿਆ ਬਜਟ ‘ਚ ਕਟੌਤੀ ਦੀ ਆਸ ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਹ ਰੂਸ ਅਤੇ ਚੀਨ ਨਾਲ ਪ੍ਰਮਾਣੂ ਹਥਿਆਰ ਕੰਟਰੋਲ ਗੱਲਬਾਤ ਮੁੜ ਸ਼ੁਰੂ ਕਰਨਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਉਮੀਦ ਪ੍ਰਗਟਾਈ ਕਿ ਤਿੰਨੋਂ ਦੇਸ਼ ਅੰਤ ਵਿਚ ਆਪਣੇ ਰੱਖਿਆ ਬਜਟ ਨੂੰ ਅੱਧਾ ਕਰਨ ਲਈ ਸਹਿਮਤ ਹੋ […]

ਜੀ-8 ‘ਚ ਰੂਸ ਦੀ ਵਾਪਸੀ ਚਾਹੁੰਦੇ ਨੇ ਟਰੰਪ

ਵਾਸ਼ਿੰਗਟਨ, 15 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਉਦਯੋਗਿਕ ਦੇਸ਼ਾਂ ਦੇ ਸੰਗਠਨ, ਜੀ-8 ਵਿਚ ਰੂਸ ਦੀ ਵਾਪਸੀ ਚਾਹੁੰਦੇ ਹਨ। ਉਨ੍ਹਾਂ ਨੇ ਇੱਕ ਦਹਾਕੇ ਪਹਿਲਾਂ ਰੂਸ ਨੂੰ ਕੱਢਣ ਦੇ ਅਮਰੀਕੀ ਲੀਡਰਸ਼ਿਪ ਦੇ ਫੈਸਲੇ ਨੂੰ ‘ਗਲਤੀ’ ਦੱਸਿਆ ਹੈ। ਟਰੰਪ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ਵਿਚ ਪੱਤਰਕਾਰਾਂ […]

ਪੰਜਾਬ ਸਰਕਾਰ ਦੀ ਕਾਰਵਾਈ ਨਾਲ ਸੂਬੇ ‘ਚ ਸਰਗਰਮ ਜਾਅਲੀ ਟਰੈਵਲ ਏਜੰਟਾਂ ‘ਚ ਫੈਲੀ ਦਹਿਸ਼ਤ

-ਲੰਮੇ ਸਮੇਂ ਤੋਂ ਚੱਲ ਰਹੀ ਸੀ ਡੰਕੀ ਦੇ ਰਸਤੇ ਅਮਰੀਕਾ ਭੇਜਣ ਦੀ ਖੇਡ ਕਪੂਰਥਲਾ, 15 ਫਰਵਰੀ (ਪੰਜਾਬ ਮੇਲ)-ਕੁਝ ਦਿਨ ਪਹਿਲਾਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਦਿੱਤੇ ਗਏ ਹੁਕਮਾਂ ਤੋਂ ਬਾਅਦ ਜਿਸ ਤਰ੍ਹਾਂ ਪੁਲਿਸ ਨੇ ਕੁੱਝ ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਨੌਜਵਾਨਾਂ ਤੋਂ ਕਰੋੜਾਂ […]

ਅਮਰੀਕੀ ਫੌਜ ‘ਚ ਭਰਤੀ ਨਹੀਂ ਹੋ ਸਕਣਗੇ ਟਰਾਂਸਜੈਂਡਰ

-ਫ਼ੌਜੀਆਂ ਨੂੰ ਆਪਣਾ ਲਿੰਗ ਬਦਲਣ ਦੀ ਵੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ; ਅਮਰੀਕੀ ਫੌਜ ਵੱਲੋਂ ਭਰਤੀ ‘ਤੇ ਫੌਰੀ ਰੋਕ ਵਾਸ਼ਿੰਗਟਨ, 15 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਹੁਣ ਟਰਾਂਸਜੈਂਡਰ ਫ਼ੌਜ ‘ਚ ਭਰਤੀ ਨਹੀਂ ਹੋ ਸਕਣਗੇ। ਅਮਰੀਕੀ ਫੌਜ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਫ਼ੌਜੀਆਂ ਨੂੰ ਆਪਣਾ ਲਿੰਗ ਬਦਲਣ ਦੀ […]

ਕੈਨੇਡੀਅਨ ਇਤਿਹਾਸ ‘ਚ ਸਭ ਤੋਂ ਵੱਡੀ ਸੋਨੇ ਦੀ ਚੋਰੀ ਕਰਨ ਵਾਲਾ ਮੋਸਟ ਵਾਂਟੇਡ ਚੰਡੀਗੜ੍ਹ ‘ਚ!

ਚੰਡੀਗੜ੍ਹ/ਕੈਨੇਡਾ, 15 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਇਤਿਹਾਸ ‘ਚ ਸਭ ਤੋਂ ਵੱਡੀ ਸੋਨੇ ਦੀ ਚੋਰੀ ਕਰਨ ਵਾਲੇ ਮੋਸਟ ਵਾਂਟੇਡ ਸਿਮਰਨਪ੍ਰੀਤ ਪਨੇਸਰ ਦੇ ਚੰਡੀਗੜ੍ਹ ‘ਚ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਜਾਂ ਇਸ ਦੇ ਨੇੜੇ-ਤੇੜੇ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਹੈ ਅਤੇ ਕੈਨੇਡਾ ਦੀ […]

ਅਮਰੀਕਾ ਤੋਂ ਡਿਪੋਰਟ ਹੋਏ 67 ਪੰਜਾਬੀਆਂ ‘ਚ 10 ਹੁਸ਼ਿਆਰਪੁਰ ਦੇ

ਹੁਸ਼ਿਆਰਪੁਰ, 15 ਫਰਵਰੀ (ਪੰਜਾਬ ਮੇਲ)- ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਦੋ ਹੋਰ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਲੈਂਡ ਕਰਨਗੇ। ਅੱਜ ਆਉਣ ਵਾਲੇ ਜਹਾਜ਼ ਵਿਚ 119 ਪ੍ਰਵਾਸੀ ਹਨ। ਇਨ੍ਹਾਂ ਵਿਚ 67 ਪੰਜਾਬੀ ਹਨ। ਪਹੁੰਚ ਰਹੇ ਪੰਜਾਬੀਆਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ 10 ਵਿਅਕਤੀ ਸ਼ਾਮਲ ਹਨ। ਅਮਰੀਕਾ […]

ਅਮਰੀਕਾ ਤੇ ਭਾਰਤ ਵਿਚਾਲੇ ਟੈਕਸ, ਦੁਪਾਸੜ ਸਬੰਧ ਤੇ ਪ੍ਰਵਾਸ ਨਾਲ ਜੁੜੇ ਮੁੱਦਿਆਂ ਦਾ ਹੱਲ ਜ਼ਰੂਰੀ : ਸ਼੍ਰੀ ਥਾਨੇਦਾਰ

ਸੈਕਰਾਮੈਂਟੋ, 14 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕਾਂਗਰਸਮੈਨ ਸ਼੍ਰੀ ਥਾਨੇਦਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੀਟਿੰਗ ਤੋਂ ਪਹਿਲਾਂ ਟੈਕਸ ਦੇ ਮੁੱਦੇ ਨੂੰ ਉਭਾਰਦਿਆਂ ਕਿਹਾ ਹੈ ਕਿ ਵਪਾਰ, ਦੁਪਾਸੜ ਸਬੰਧ ਤੇ ਪ੍ਰਵਾਸ ਪ੍ਰਮੁੱਖ ਮੁੱਦੇ ਹਨ, ਜਿਨ੍ਹਾਂ ਨੂੰ ਹੱਲ ਕੀਤਾ ਜਾਣਾ ਚਾਹੀਦਾ ਹੈ। ਸ਼੍ਰੀ ਥਾਨੇਦਾਰ ਨੇ ਕਿਹਾ ਕਿ ਇਹ ਬਹੁਤ ਉਤਸੁਕਤਾ ਵਾਲਾ […]

ਸੰਘੀ ਜੱਜ ਵੱਲੋਂ ਮੁਲਾਜ਼ਮਾਂ ਦੀ ਛਾਂਟੀ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਤੋਂ ਨਾਂਹ

-ਅਦਾਲਤ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਨੀਤੀ ਲਾਗੂ ਕਰਨ ਦੀ ਮਿਲੀ ਖੁੱਲ੍ਹ ਸੈਕਰਾਮੈਂਟੋ, 14 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਮੈਸਾਚੂਸੈਟਸ ਦੀ ਇਕ ਅਦਾਲਤ ਵੱਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੰਘੀ ਮੁਲਾਜ਼ਮਾਂ ਸਬੰਧੀ ਨੀਤੀ ਨੂੰ ਲਾਗੂ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਜੱਜ ਦਾ ਇਹ ਫੈਸਲਾ ਵੱਡੀ ਪੱਧਰ ‘ਤੇ ਸੰਘੀ ਮੁਲਾਜ਼ਮਾਂ ਦੀ ਕਟੌਤੀ ਦਾ ਵਿਰੋਧ ਕਰਨ ਵਾਲਿਆਂ ਲਈ […]