ਅਮਰੀਕੀ ਸਰਹੱਦ ‘ਤੇ ਇਕੱਲੇ ਰਹਿ ਗਏ ਭਾਰਤੀ ਬੱਚਿਆਂ ਦੀ ਗਿਣਤੀ ‘ਚ ਲਗਾਤਾਰ ਹੋ ਰਿਹੈ ਵਾਧਾ
-6 ਤੋਂ 17 ਸਾਲ ਦੀ ਉਮਰ ਦੇ ਬੱਚੇ ਸਰਹੱਦ ‘ਤੇ ਪਾਏ ਗਏ ਨਿਊਯਾਰਕ, 5 ਮਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਸਰਹੱਦ ‘ਤੇ ਇਕੱਲੇ ਰਹਿ ਗਏ ਭਾਰਤੀ ਬੱਚਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜੋ ਬਿਨਾਂ ਕਿਸੇ ਦਸਤਾਵੇਜ਼ ਦੇ ਜਾਂ ਆਪਣੇ ਸਰਪ੍ਰਸਤਾਂ ਤੋਂ ਬਿਨਾਂ ਵੀ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। […]