ਮੈਰੀਲੈਂਡ ‘ਚ ਸੜਕ ਹਾਦਸੇ ਦੌਰਾਨ ਭਾਰਤੀ ਮੂਲ ਦੇ ਜੋੜੇ ਦੀ ਮੌਤ
-2 ਬੱਚੇ ਗੰਭੀਰ ਜ਼ਖਮੀ ਮੈਰੀਲੈਂਡ, 7 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਇੱਕ ਸੜਕ ਹਾਦਸੇ ਵਿਚ ਭਾਰਤੀ ਮੂਲ ਦੇ ਇੱਕ ਜੋੜੇ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਦੋ ਬੱਚੇ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ 5 ਜਨਵਰੀ ਦੀ ਸਵੇਰ ਨੂੰ ਵਾਪਰਿਆ, ਜਦੋਂ ਇੱਕ ਸ਼ਰਾਬੀ ਟਰੱਕ ਡਰਾਈਵਰ, ਗਲਤ ਦਿਸ਼ਾ ਵਿਚ ਗੱਡੀ ਚਲਾ […]