ਪੈਨਸਿਲਵੇਨੀਆ ‘ਚ ਗੇਮਿੰਗ ਮਸ਼ੀਨਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਨਿਊਯਾਰਕ, 1 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਗੇਮਿੰਗ ਮਸ਼ੀਨਾਂ ਨੂੰ ਕਮਾਈ ਦਾ ਸਾਧਨ ਮੰਨਿਆ ਜਾਂਦਾ ਹੈ ਪਰ ਕਈ ਸੂਬਿਆਂ ‘ਚ ਰੋਜ਼ਾਨਾ ਹਜ਼ਾਰਾਂ ਡਾਲਰ ਕਮਾਉਣ ਵਾਲੀਆਂ ਗੇਮਿੰਗ ਮਸ਼ੀਨਾਂ ‘ਤੇ ਪਾਬੰਦੀ ਲੱਗੀ ਹੋਈ ਹੈ ਅਤੇ ਹੁਣ ਅਮਰੀਕਾ ਦਾ ਇਕ ਹੋਰ ਸੂਬਾ ਗੇਮਿੰਗ ਮਸ਼ੀਨਾਂ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਿਹਾ ਹੈ। ਕੁਝ ਸਮਾਂ ਪਹਿਲਾਂ, ਵਰਜੀਨੀਆ ਰਾਜ […]

ਪੰਜਾਬ ‘ਚ ਆਗਾਮੀ ਜ਼ਿਮਨੀ ਚੋਣਾਂ ‘ਮਿਸ਼ਨ 2027’ ਦਾ ਮੁੱਢ ਬੰਨ੍ਹਣਗੀਆਂ

ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਆਗਾਮੀ ਜ਼ਿਮਨੀ ਚੋਣਾਂ ‘ਮਿਸ਼ਨ 2027’ ਦਾ ਮੁੱਢ ਬੰਨ੍ਹਣਗੀਆਂ। ਇਸੇ ਕਰ ਕੇ ਸਿਆਸੀ ਧਿਰਾਂ ਦਾ ਮੁੱਖ ਨਿਸ਼ਾਨਾ ਹੁਣ ਜ਼ਿਮਨੀ ਚੋਣਾਂ ਹਨ। ਸੱਤਾ ਧਿਰ ਲਈ ਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ‘ਕਰੋ ਜਾਂ ਮਰੋ’ ਦਾ ਸਵਾਲ ਹੈ। ਆਉਂਦਾ ਇੱਕ ਵਰ੍ਹਾ ਤਾਂ ਚੋਣਾਂ ਦੇ ਰੌਲੇ-ਰੱਪੇ ਵਿਚ ਹੀ ਲੰਘਣਾ ਹੈ ਕਿਉਂਕਿ ਪੰਜਾਬ ਸਰਕਾਰ […]

ਜਲੰਧਰ ਜ਼ਿਮਨੀ ਚੋਣ ਲਈ ਸਿਆਸੀ ਧਿਰਾਂ ਵੱਲੋਂ ਸਰਗਰਮੀਆਂ ਸਿਖਰਾਂ ‘ਤੇ

ਜਲੰਧਰ, 1 ਜੁਲਾਈ (ਪੰਜਾਬ ਮੇਲ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਸਿਖਰਾਂ ‘ਤੇ ਹਨ। ‘ਆਪ’ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪਾਰਟੀ ਅਹੁਦੇਦਾਰਾਂ, ਵਿਧਾਇਕਾਂ, ਮੰਤਰੀਆਂ ਤੇ ਸੰਸਦ ਮੈਂਬਰਾਂ ਨਾਲ ਰੀਜੈਂਟ ਪਾਰਕ ਵਿਚ ਮੀਟਿੰਗਾਂ ਕੀਤੀਆਂ। ਪਾਰਟੀ ਅਹੁਦੇਦਾਰਾਂ ਨਾਲ ਵੱਖਰੀ ਮੀਟਿੰਗ ਕੀਤੀ ਗਈ ਤੇ ਵਿਧਾਇਕਾਂ ਤੇ ਮੰਤਰੀਆਂ ਨਾਲ ਵੱਖਰੀ ਮੀਟਿੰਗ […]

ਜੋਧਪੁਰ ‘ਚ ਜੁਡੀਸ਼ਲ ਪ੍ਰੀਖਿਆ ਦੌਰਾਨ ਸਿੱਖ ਉਮੀਦਵਾਰਾਂ ਨਾਲ ਵਿਤਕਰੇ ਦੀ ਨਿੰਦਾ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਮੇਲ)- ਰਾਜਸਥਾਨ ਦੇ ਜੋਧਪੁਰ ਵਿਚ ਜੁਡੀਸ਼ਲ ਪ੍ਰੀਖਿਆ ਦੌਰਾਨ ਵੱਡੀ ਗਿਣਤੀ ‘ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਨੂੰ ਸ਼੍ਰੋਮਣੀ ਕਮੇਟੀ ਨੇ ਦੁਖਦਾਈ ਅਤੇ ਅਨਿਆਂਪੂਰਨ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ […]

ਸਿੱਖਿਆ ਦੇ ਮੁਕਾਬਲੇ ਵਿਆਹ ਸਮਾਗਮਾਂ ‘ਤੇ ਦੁੱਗਣਾ ਖਰਚਾ ਕਰਦੇ ਨੇ ਭਾਰਤੀ

-ਭਾਰਤੀ ਵਿਆਹ ਸਨਅਤ ਦਾ ਘੇਰਾ ਤਕਰੀਬਨ 10 ਲੱਖ ਕਰੋੜ ਰੁਪਏ ਨਵੀਂ ਦਿੱਲੀ, 1 ਜੁਲਾਈ (ਪੰਜਾਬ ਮੇਲ)- ਭਾਰਤੀ ਵਿਆਹ ਸਨਅਤ ਦਾ ਘੇਰਾ ਤਕਰੀਬਨ 10 ਲੱਖ ਕਰੋੜ ਰੁਪਏ ਦਾ ਹੈ, ਜੋ ਖੁਰਾਕ ਤੇ ਕਰਿਆਨੇ ਤੋਂ ਬਾਅਦ ਦੂਜੇ ਸਥਾਨ ‘ਤੇ ਹੈ। ਇੱਕ ਰਿਪੋਰਟ ‘ਚ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਆਮ ਭਾਰਤੀ ਸਿੱਖਿਆ ਮੁਕਾਬਲੇ ਵਿਆਹ ਸਮਾਗਮਾਂ […]

ਜਲੰਧਰ ਜ਼ਿਮਨੀ ਚੋਣ; ਅਕਾਲੀ ਦਲ 1920 ਤੇ ਮਿਸਲ ਸਤਲੁਜ ਵੱਲੋਂ ਬੀਬੀ ਸੁਰਜੀਤ ਕੌਰ ਦੀ ਹਮਾਇਤ ਦਾ ਐਲਾਨ

ਜਲੰਧਰ, 1 ਜੁਲਾਈ (ਪੰਜਾਬ ਮੇਲ)- ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਜਲੰਧਰ ਇਕਾਈ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਬਿਨਾਕਾ ਅਤੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿਚ […]

ਰਾਸ਼ਟਰਪਤੀ ਚੋਣ: ਬਾਇਡਨ ਦੇ ਦੌੜ ‘ਚੋਂ ਲਾਂਭੇ ਹੋਣ ਦੀ ਮੰਗ ਜ਼ੋਰ ਫੜਨ ਲੱਗੀ

ਵਾਸ਼ਿੰਗਟਨ, 1 ਜੁਲਾਈ (ਪੰਜਾਬ ਮੇਲ)- ਰਾਸ਼ਟਰਪਤੀ ਦੀ ਚੋਣ ਸਬੰਧੀ ਅਟਲਾਂਟਾ ਵਿਚ ਕਰਵਾਈ ਬਹਿਸ ਦੌਰਾਨ ਮਾੜੀ ਕਾਰਗੁਜ਼ਾਰੀ ਮਗਰੋਂ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਅਤੇ ਮੁੱਖਧਾਰਾ ਦੇ ਅਮਰੀਕੀ ਮੀਡੀਆ ਵਿਚ ਰਾਸ਼ਟਰਪਤੀ ਜੋਅ ਬਾਇਡਨ (81) ਨੂੰ ਇਸ ਦੌੜ ਵਿਚੋਂ ਲਾਂਭੇ ਕੀਤੇ ਜਾਣ ਦੀ ਮੰਗ ਜ਼ੋਰ ਫੜਨ ਲੱਗੀ ਹੈ। ਹਾਲਾਂਕਿ, ਬਾਇਡਨ ਅਤੇ ਉਨ੍ਹਾਂ ਦੀ ਪ੍ਰਚਾਰ ਟੀਮ ਨੇ ਜ਼ੋਰ ਦੇ ਕੇ ਕਿਹਾ […]

ਓਝੜੇ ਰਾਹਾਂ ਦੇ ਪਾਂਧੀ ਬਣਦੀ ਜਾ ਰਹੀ ਹੈ ਪੰਜਾਬ ਦੀ ਜਵਾਨੀ!

-ਪੰਜਾਬ ਦੀਆਂ ਜੇਲ੍ਹਾਂ ‘ਚ ਪਿਆ ਘੜਮੱਸ; ਵੱਡੀ ਗਿਣਤੀ ਨੌਜਵਾਨ ਬੰਦੀ ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਜਦੋਂ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਛਿੜਦੀ ਹੈ, ਪੰਜਾਬ ਦੀਆਂ ਜੇਲ੍ਹਾਂ ‘ਚ ਘੜਮੱਸ ਮੱਚ ਜਾਂਦਾ ਹੈ। ਪੰਜਾਬ ਪੁਲਿਸ ਨੇ ਹੁਣ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ, ਜਿਸ ਦੇ ਨਤੀਜੇ ਵਜੋਂ ਜੇਲ੍ਹਾਂ ਵਿਚ ਬੰਦੀਆਂ ਦੀ ਗਿਣਤੀ ਵਧਣ ਲੱਗੀ ਹੈ। ਬੀਤੇ ਦੋ ਵਰ੍ਹਿਆਂ ਦੌਰਾਨ […]

ਨਿਊਯਾਰਕ ‘ਚ ਪੁਲਿਸ ਅਧਿਕਾਰੀ ਨੇ 13 ਸਾਲਾ ਮੁੰਡੇ ਨੂੰ ਗੋਲੀ ਮਾਰੀ

ਨਿਊਯਾਰਕ, 1 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ‘ਚ ਸ਼ਨਿੱਚਰਵਾਰ ਦੇਰ ਰਾਤ ਜਾਰੀ ਇਕ ਵੀਡੀਓ ਵਿਚ ਪੁਲਿਸ ਅਧਿਕਾਰੀ 13 ਸਾਲਾ ਮੁੰਡੇ ਨੂੰ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਮੈਨਹਟਨ ਤੋਂ ਕਰੀਬ 400 ਕਿਲੋਮੀਟਰ ਉੱਤਰ-ਪੱਛਮ ‘ਚ ਪੁਲਿਸ ਨੇ ਲੁੱਟ-ਖੋਹ ਦੀ ਜਾਂਚ ਨੂੰ ਲੈ ਕੇ ਸ਼ੁੱਕਰਵਾਰ ਦੇਰ ਰਾਤ 10 ਵਜੇ ਦੋ ਗੱਭਰੂਆਂ ਨੂੰ […]

ਭਾਰਤੀ ਵਿਦਿਆਰਥੀਆਂ ‘ਚ ਲੋਕਪ੍ਰਿਅ ਨਹੀਂ ਰਿਹਾ ਕੈਨੇਡਾ!

ਹੈਰਾਨੀਜਨਕ ਅੰਕੜੇ ਆਏ ਸਾਹਮਣੇ ਟੋਰਾਂਟੋ, 1 ਜੁਲਾਈ (ਪੰਜਾਬ ਮੇਲ)- ਵਿਦੇਸ਼ਾਂ ‘ਚ ਪੜ੍ਹਾਈ ਲਈ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ਲੰਮੇ ਸਮੇਂ ਤੋਂ ਪਸੰਦੀਦਾ ਦੇਸ਼ ਸੀ ਪਰ ਹੁਣ ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ। ਵੱਖ-ਵੱਖ ਕਾਰਨਾਂ ਕਰਕੇ ਪਿਛਲੇ ਇੱਕ ਸਾਲ ਵਿਚ ਭਾਰਤੀ ਵਿਦਿਆਰਥੀਆਂ ਵਿਚ ਕੈਨੇਡਾ ਲੋਕਪ੍ਰਿਅ ਨਹੀਂ ਰਿਹਾ। ਆਈ.ਆਰ.ਸੀ.ਸੀ. ਦੇ ਅੰਕੜਿਆਂ […]