ਬੀਬੀਐੱਮਬੀ ਵਿਵਾਦ: ਬਰਦਾਸ਼ਤ ਨਹੀਂ ਕਰਾਂਗੇ ਪੰਜਾਬ ਦੇ ਹੱਕਾਂ ’ਤੇ ਡਾਕਾ : ਮਾਨ
ਚੰਡੀਗੜ੍ਹ, 1 ਮਈ (ਪੰਜਾਬ ਮੇਲ)- ਬੀਬੀਐੱਮਬੀ ਦੇ ਹਰਿਆਣਾ ਨੂੰ 8,500 ਕਿਊਸਿਕ ਪਾਣੀ ਛੱਡਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਹਰਿਆਣਾ ਨੂੰ ਪਾਣੀ ਛੱਡਣ ਦਾ ਫੈਸਲਾ ਬੁੱਧਵਾਰ ਸ਼ਾਮ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਤਕਨੀਕੀ ਕਮੇਟੀ […]