ਟਰੰਪ ਵੱਲੋਂ ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਨੂੰ ਧਮਕੀ
ਜੇ ਗੱਲ ਨਾ ਮੰਨੀ ਤਾਂ ਬੁਰਾ ਹਸ਼ਰ ਹੋਵੇਗਾ; ਅਮਰੀਕਾ ਦੇ ਹੁਕਮਾਂ ਅਨੁਸਾਰ ਕੰਮ ਕਰਨ ਲਈ ਦਬਾਅ ਪਾਇਆ ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੈਨੇਜ਼ੁਏਲਾ ਦੀ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੂੰ ਧਮਕੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਨੇ ਅਮਰੀਕਾ ਦੇ ਹੁਕਮਾਂ ਦਾ ਪਾਲਣ ਨਾ ਕੀਤਾ, ਤਾਂ ਉਨ੍ਹਾਂ ਦਾ ਹਸ਼ਰ ਨਿਕੋਲਸ ਮਾਦੁਰੋ ਤੋਂ ਵੀ […]