ਨਿਊਯਾਰਕ ‘ਚ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਲਈ ਸਵੈ-ਇੱਛੁਕ ਮੌਤ ਬਿੱਲ ਪਾਸ

-ਬਿੱਲ ਨੂੰ ਗਵਰਨਰ ਕੋਲ ਭੇਜਿਆ; ਲਾਇਲਾਜ ਬਿਮਾਰੀ ਤੋਂ ਪੀੜਤ ਵਿਅਕਤੀ ਨੂੰ ਦੋ ਡਾਕਟਰਾਂ ਦੀ ਲੈਣੀ ਹੋਵੇਗੀ ਮਨਜ਼ੂਰੀ ਨਿਊਯਾਰਕ, 13 ਜੂਨ (ਪੰਜਾਬ ਮੇਲ)- ਨਿਊਯਾਰਕ ਵਿਧਾਨ ਸਭਾ ਨੇ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਦਵਾਈ ਰਾਹੀਂ ਆਪਣੀ ਜ਼ਿੰਦਗੀ ਖਤਮ ਕਰਨ ਦਾ ਕਾਨੂੰਨੀ ਅਧਿਕਾਰ ਦਿੰਦਾ ਕਾਨੂੰਨ ਪਾਸ ਕਰ ਦਿੱਤਾ ਹੈ। ਇਸ ਬਿੱਲ ਨੂੰ ਹੁਣ ਗਵਰਨਰ ਕੋਲ ਭੇਜਿਆ ਗਿਆ […]

‘ਆਪ’ ਦੇ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਅਕਾਲੀ ਦਲ ‘ਚ ਸ਼ਾਮਲ

ਲੁਧਿਆਣਾ, 13 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੀ ਸਾਬਕਾ ਸੂਬਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਵੀਰਵਾਰ ਨੂੰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਈ ਹੈ। ਲੁਧਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੀਤੀ ਮਲਹੋਤਰਾ ਤੇ ਉਸ ਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਕੀਤਾ। […]

ਬਰੈਂਪਟਨ ‘ਚ ਪੀਲ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ

ਕੈਨੇਡੀਅਨ ਬੱਚਿਆਂ ਦੀ ਕਬੱਡੀ ‘ਚ ਡੂੰਘੀ ਦਿਲਚਸਪੀ ਟੋਰਾਂਟੋ, 13 ਜੂਨ (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਪੀਲ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਬੀਤੇ ਦਿਨੀਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਬਰੈਂਪਟਨ ਦੇ ਵਾਰਡ 10 ਵਿਚ 6 ਸੈਕੰਡਰੀ ਸਕੂਲਾਂ ਦੀਆਂ 8 ਟੀਮਾਂ ਦੇ ਮੁਕਾਬਲੇ ਹੋਏ, ਜਿਸ ਬਾਰੇ ਸਕੂਲ ਬੋਰਡ ਦੇ ਡਿਪਟੀ ਚੇਅਰਮੈਨ ਤੇ ਵਾਰਡ 9-10 ਦੇ […]

ਸਰੀ ‘ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਹਮਲਾਵਰਾਂ ਨੇ ਕੁਝ ਦਿਨ ਪਹਿਲਾਂ ਕਾਰੋਬਾਰੀ ਤੋਂ ਫੋਨ ‘ਤੇ ਮੰਗੀ ਸੀ ਫਿਰੌਤੀ ਵੈਨਕੂਵਰ, 13 ਜੂਨ (ਪੰਜਾਬ ਮੇਲ)- ਸਰੀ ਦੇ ਭੀੜ-ਭੜੱਕੇ ਵਾਲੇ ਇਲਾਕੇ ਵਿਚ ਬੁੱਧਵਾਰ ਬਾਅਦ ਦੁਪਹਿਰ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਬੇਸ਼ੱਕ ਪੁਲਿਸ ਨੇ ਮਰਨ ਵਾਲੇ ਦੀ ਪਛਾਣ ਜਾਰੀ ਨਹੀਂ ਕੀਤੀ, ਪਰ ਉਸ ਦੇ ਨੇੜਲੇ ਜਾਣਕਾਰਾਂ ਅਨੁਸਾਰ ਉਹ ਐਬਟਸਫੋਰਡ […]

ਭਾਰਤ ਦੀ ਆਬਾਦੀ 2025 ‘ਚ 1.46 ਅਰਬ ਤੱਕ ਪਹੁੰਚ ਜਾਵੇਗੀ : ਸੰਯੁਕਤ ਰਾਸ਼ਟਰ

ਨਵੀਂ ਦਿੱਲੀ, 13 ਜੂਨ (ਪੰਜਾਬ ਮੇਲ)- ਭਾਰਤ ਦੀ ਆਬਾਦੀ ਸਾਲ 2025 ‘ਚ 1.46 ਅਰਬ ਤੱਕ ਪਹੁੰਚ ਜਾਵੇਗੀ ਅਤੇ ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣਿਆ ਰਹੇਗਾ। ਉਕਤ ਖੁਲਾਸਾ ਸੰਯੁਕਤ ਰਾਸ਼ਟਰ ਆਬਾਦੀ ਫੰਡ (ਯੂ.ਐੱਨ.ਐੱਫ.ਪੀ.ਏ.) ਵੱਲੋਂ ਜਾਰੀ ਕੀਤੀ ਆਲਮੀ ਆਬਾਦੀ ਦੀ ਸਥਿਤੀ ਬਾਰੇ 2025 ਰਿਪੋਰਟ ‘ਚ ਕੀਤਾ ਗਿਆ। ਇਸ ਰਿਪੋਰਟ ‘ਚ ਕਿਹਾ ਗਿਆ ਹੈ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 2 ਹੋਰ ਸਰਕਾਰੀ ਸਕੂਲਾਂ ‘ਚ ਲਗਾਏਗਾ ਮੁਫ਼ਤ ਆਰ.ਓ. ਸਿਸਟਮ : ਜੱਸਾ ਸਿੰਘ ਸੰਧੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਮੁਫ਼ਤ ਆਰ.ਓ. ਸਿਸਟਮ ਲਗਾਏ ਜਾ ਰਹੇ ਹਨ। ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਨੇ ਦੱਸਿਆ ਕਿ […]

ਬਾਬਾ ਬੁੱਢਾ ਵੰਸ਼ਜ ਪ੍ਰੋ: ਵਲੋਂ ਛੇਵੇਂ ਪਾਤਸ਼ਾਹ ਜੀ ਦੇ 430 ਸਾਲਾ ਪ੍ਰਕਾਸ਼ ਪੁਰਬ ‘ਤੇ ਸ਼ਰਧਾ ਨਾਲ 430 ਘਿਓ ਦੇ ਦੀਵੇ ਜਗਾਏ

ਅੰਮ੍ਰਿਤਸਰ, 12 ਜੂਨ (ਪੰਜਾਬ ਮੇਲ)- ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਮੁੱਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ ਬਾਬਾ ਸਹਾਰੀ ਗੁਰੂ ਕਾ ਹਾਲੀ ਰੰਧਾਵਾ’ ਗੁਰੂ ਕੀ ਵਡਾਲੀ-ਛੇਹਰਟਾ ਵਲੋਂ ਸੰਗਤਾਂ ਸਮੇਤ ਜਪੁਜੀ ਸਾਹਿਬ ਦੇ ਪਾਠ ਅਤੇ ਸਤਿਨਾਮੁ ਵਾਹਿਗੁਰੂ ਜੀ ਦਾ ਜਾਪ ਕਰਵਾਉਂਦੇ ਹੋਏ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 430 […]

ਟਰੰਪ ਵੱਲੋਂ ਅਧਿਕਾਰਤ ਤੌਰ ‘ਤੇ ‘ਟਰੰਪ ਕਾਰਡ’ ਯੋਜਨਾ ਸ਼ੁਰੂ

5 ਮਿਲੀਅਨ ਡਾਲਰ ‘ਚ ਪਾਓ ਅਮਰੀਕਾ ‘ਚ ਸਥਾਈ ਨਿਵਾਸ ਵਾਸ਼ਿੰਗਟਨ, 12 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਧਿਕਾਰਤ ਤੌਰ ‘ਤੇ ‘ਟਰੰਪ ਕਾਰਡ’ ਯੋਜਨਾ ਸ਼ੁਰੂ ਕਰ ਦਿੱਤੀ ਹੈ। ਇਹ ਯੋਜਨਾ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਲਈ ਲਿਆਂਦੀ ਗਈ ਹੈ, ਜੋ 5 ਮਿਲੀਅਨ ਡਾਲਰ (ਲਗਭਗ 41.7 ਕਰੋੜ ਰੁਪਏ) ਦਾ ਭੁਗਤਾਨ ਕਰਕੇ ਅਮਰੀਕਾ ਵਿਚ ਸਥਾਈ ਨਿਵਾਸ ਪ੍ਰਾਪਤ ਕਰਨਾ […]

ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਹਾਰਵਰਡ ਦਾ ਐੱਸ.ਈ.ਵੀ.ਪੀ. ਸਰਟੀਫਿਕੇਸ਼ਨ ਰੱਦ

6,800 ਤੋਂ ਵਧੇਰੇ ਅੰਤਰਰਾਸ਼ਟਰੀ ਵਿਦਿਆਰਥੀ ਦਾ ਭਵਿੱਖ ਹਨੇਰੇ ‘ਚ ਵਾਸ਼ਿੰਗਟਨ, 12 ਜੂਨ (ਪੰਜਾਬ ਮੇਲ)- ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ (ਡੀ.ਐੱਚ.ਐੱਸ.) ਨੇ ਹਾਰਵਰਡ ਯੂਨੀਵਰਸਿਟੀ ‘ਤੇ ਵੱਡੀ ਕਾਰਵਾਈ ਕਰਦਿਆਂ ਇਸ ਦੇ ਐੱਸ.ਈ.ਵੀ.ਪੀ. ਸਰਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ, ਜੋ ਇਸਨੂੰ 2025-26 ਅਕਾਦਮਿਕ ਸਾਲ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਤੋਂ ਰੋਕੇਗਾ। ਹਾਰਵਰਡ ਯੂਨੀਵਰਸਿਟੀ ਦੇ ਸਟੂਡੈਂਟ ਐਂਡ ਐਕਸਚੇਂਜ […]

ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ

-ਮੈਡੀਕਲ ਕਾਲਜ ਦੇ ਡਾਕਟਰਾਂ ਦੇ ਰਿਹਾਇਸ਼ੀ ਕੁਆਟਰਾਂ ‘ਤੇ ਡਿੱਗਾ ਜਹਾਜ਼ ਅਹਿਮਦਾਬਾਦ, 12 ਜੂਨ (ਪੰਜਾਬ ਮੇਲ)- ਇਥੇ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ਨੇੜੇ ਮੇਘਾਨੀਨਗਰ ਇਲਾਕੇ ਵਿਚ ਦੁਪਹਿਰੇ ਡੇਢ ਵਜੇ ਦੇ ਕਰੀਬ ਉਡਾਣ ਭਰਨ ਮੌਕੇ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਪੁਲਿਸ ਕੰਟਰੋਲ ਰੂਮ ਮੁਤਾਬਕ ਏਅਰ ਇੰਡੀਆ ਦੀ ਉਡਾਣ ਏ.ਆਈ. 171 ਅਹਿਮਦਾਬਾਦ ਤੋਂ ਲੰਡਨ ਜਾ ਰਹੀ […]