ਗ਼ੈਰਕਾਨੂੰਨੀ ਮਾਈਨਿੰਗ ਬੰਦ ਕਰਵਾਉਣ ਦੀ ਮੰਗ
ਚਮਕੌਰ ਸਾਹਿਬ, 30 ਦਸੰਬਰ (ਪੰਜਾਬ ਮੇਲ)- ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਨੇ ਪਿੰਡ ਸਾਰੰਗਪੁਰ ਫੱਸੇ ਕੋਲੋਂ ਲੰਘ ਰਹੇ ਸਤਲੁਜ ਦਰਿਆ ਵਿਚ ਬੀਤੇ ਕਈ ਦਿਨਾਂ ਤੋਂ ਸਿਆਸੀ ਸਰਪ੍ਰਸਤੀ ਹੇਠ ਅਤੇ ਮਾਈਨਿੰਗ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਸਦਕਾ ਰੇਤ ਮਾਫੀਏ ਵੱਲੋਂ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲਗਾਉਂਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ […]