ਅਪਰਾਧ ਕਰ ਯੂਰਪ ‘ਚ ਸ਼ਰਣ ਲੈਣ ਵਾਲਿਆਂ ਦੀ ਹੋ ਸਕਦੀ ਹੈ ਭਾਰਤ ਵਾਪਸੀ!
-ਭਾਰਤ ਸਮੇਤ ਦੇ 7 ਦੇਸ਼ਾਂ ਦੇ ਪ੍ਰਵਾਸੀਆਂ ਨੂੰ ਪਈ ਹੱਥਾਂ-ਪੈਰਾਂ ਦੀ ਰੋਮ, 27 ਦਸੰਬਰ (ਪੰਜਾਬ ਮੇਲ)- ਬੀਤੇ ਦਿਨੀਂ ਯੂਰਪੀਅਨ ਸੰਸਦ ਤੇ ਯੂਰਪੀਅਨ ਕੌਂਸਲ ਵਿਚਕਾਰ ਹੋਏ ਇੱਕ ਅਸਥਾਈ ਸਮਝੌਤੇ ਨੇ ਉਨ੍ਹਾਂ 7 ਦੇਸ਼ਾਂ ਦੇ ਪ੍ਰਵਾਸੀਆਂ ਨੂੰ ਹੱਥਾਂ ਪੈਰਾਂ ਦੀਆਂ ਪਾ ਦਿੱਤੀਆਂ ਹਨ, ਜਿਹੜੇ ਕਿ ਆਪਣੇ ਦੇਸ਼ ਵਿਚ ਵੱਡੇ ਅਪਰਾਧ ਕਰਨ ਤੋਂ ਬਾਅਦ ਯੂਰਪ ਦੇ ਵੱਖ-ਵੱਖ ਦੇਸ਼ਾਂ […]