ਸੀ.ਐੱਨ.ਜੀ. ਦੀਆਂ ਕੀਮਤਾਂ ਇਕ ਰੁਪਏ ਵਧੀਆਂ
ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਕੰਪਰੈੱਸਡ ਨੈਚੁਰਲ ਗੈਸ (ਸੀ.ਐੱਨ.ਜੀ.) ਦੀਆਂ ਕੀਮਤਾਂ ਇਕ ਰੁਪਏ ਪ੍ਰਤੀ ਕਿਲੋ ਵਧਾ ਦਿੱਤੀਆਂ ਹਨ। ਇਹ ਨਵੀਆਂ ਦਰਾਂ ਅੱਜ ਸਵੇਰੇ ਤੋਂ ਲਾਗੂ ਹੋ ਗਈਆਂ ਹਨ। ਇਸ ਨਾਲ ਦਿੱਲੀ ‘ਚ ਕੀਮਤ 74.09 ਰੁਪਏ ਤੋਂ ਵਧ ਕੇ 75.09 ਰੁਪਏ ਪ੍ਰਤੀ ਕਿਲੋਗ੍ਰਾਮ, ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ‘ਚ ਕੀਮਤਾਂ 78.70 ਰੁਪਏ […]