ਬੰਗਲਾਦੇਸ਼ ‘ਚ ਇਕ ਹੋਰ ਹਿੰਦੂ ਦੀ ਕੁੱਟ-ਕੁੱਟ ਕੇ ਹੱਤਿਆ
-ਹਫਤੇ ‘ਚ ਦੂਜੀ ਘਟਨਾ ਵਾਪਰੀ ਢਾਕਾ, 25 ਦਸੰਬਰ (ਪੰਜਾਬ ਮੇਲ)- ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਹ ਘਟਨਾ ਬੁੱਧਵਾਰ ਦੇਰ ਰਾਤ ਵਾਪਰੀ। ਇਸ ਹਿੰਦੂ ਨੌਜਵਾਨ ‘ਤੇ ਜਬਰੀ ਵਸੂਲੀ ਦਾ ਦੋਸ਼ ਲਾਇਆ ਗਿਆ ਹੈ। ਇਹ ਘਟਨਾ ਰਾਜਬਾੜੀ ਜ਼ਿਲ੍ਹੇ ਵਿਚ ਹੋਸੇਨਡਾਂਗਾ ਵਿਚ ਵਾਪਰੀ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ 29 ਸਾਲਾ ਅੰਮ੍ਰਿਤ ਮੰਡਲ […]