ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈਆਂ ਜਾਣਗੀਆਂ ਨਗਰ ਨਿਗਮ ਚੋਣਾਂ
ਜਲੰਧਰ, 2 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਲਈ ਉਪ-ਚੋਣਾਂ ਕਾਫ਼ੀ ਅਹਿਮ ਹਨ, ਕਿਉਂਕਿ ਇਸ ਤੋਂ ਬਾਅਦ ਆਉਣ ਵਾਲੇ ਸਮੇਂ ‘ਚ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ। ਜੇ ਆਮ ਆਦਮੀ ਪਾਰਟੀ ਸਾਰੀਆਂ ਚਾਰ ਸੀਟਾਂ ਨੂੰ ਜਿੱਤਦੀ ਹੈ, ਤਾਂ ਉਸ ਸਥਿਤੀ ‘ਚ ਨਗਰ ਨਿਗਮਾਂ ਦੀਆਂ ਚੋਣਾਂ ਸਰਕਾਰ ਵੱਲੋਂ ਛੇਤੀ ਕਰਵਾ ਦਿੱਤੀਆਂ ਜਾਣਗੀਆਂ। ਜੇ ਚੋਣ ਨਤੀਜਿਆਂ […]