USCIS ਨੇ 2025 ਦੀ ਸਮੀਖਿਆ ‘ਚ ਐੱਚ-1ਬੀ ਅਤੇ ਕਾਨੂੰਨੀ ਇਮੀਗ੍ਰੇਸ਼ਨ ਨੂੰ ਸਖ਼ਤ ਕੀਤਾ
ਵਾਸ਼ਿੰਗਟਨ, 24 ਦਸੰਬਰ (ਪੰਜਾਬ ਮੇਲ)- ਅਮਰੀਕੀ ਇਮੀਗ੍ਰੇਸ਼ਨ ਏਜੰਸੀ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇੰਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਆਪਣੀ 2025 ਦੀ ਸਾਲਾਨਾ ਸਮੀਖਿਆ ਵਿਚ ਕਿਹਾ ਹੈ ਕਿ ਐੱਚ-1ਬੀ ਵੀਜ਼ਾ ਅਤੇ ਹੋਰ ਕਾਨੂੰਨੀ ਇਮੀਗ੍ਰੇਸ਼ਨ ਪ੍ਰੋਗਰਾਮਾਂ ਦੀ ਨਿਗਰਾਨੀ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ। ਏਜੰਸੀ ਦਾ ਕਹਿਣਾ ਹੈ ਕਿ ਇਹ ਕਦਮ ਧੋਖਾਧੜੀ ਨੂੰ ਰੋਕਣ, ਨਿਯਮਾਂ ਨੂੰ ਮਜ਼ਬੂਤ ਕਰਨ ਅਤੇ […]