ਰਾਮਗੜ੍ਹੀਆ ਸਭਾ ਡਰਬੀ (ਯੂ.ਕੇ) ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਬਰੁੱਕਸਾਈਡ ਸਰੀ ਵਿਖੇ ਸਨਮਾਨ
ਸਰੀ, 29 ਅਗਸਤ (ਹਰਦਮ ਮਾਨ/ਪੰਜਾਬ ਮੇਲ)-ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਇੰਗਲੈਂਡ ਸਥਿਤ ਰਾਮਗੜ੍ਹੀਆ ਸਭਾ (ਸਿੱਖ ਟੈਂਪਲ) ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਚ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ ਗਿਆ। ਸੁਸਾਇਟੀ ਦੇ ਪਬਲਿਕ ਰਿਲੇਸ਼ਨ ਸਕੱਤਰ ਸੁਰਿੰਦਰ ਸਿੰਘ ਜੱਬਲ ਨੇ ਦੱਸਿਆ ਹੈ ਕਿ ਰਾਮਗੜ੍ਹੀਆ ਕੌਂਸਲ ਯੂ.ਕੇ. ਅਤੇ ਰਾਮਗੜ੍ਹੀਆ ਸਭਾਵਾਂ ਨੇ ਮਿਲ ਕੇ ਮਹਾਰਾਜਾ […]