ਚੇਤਨਾ ਪ੍ਰਕਾਸ਼ਨ ਅਤੇ ਗੁਲਾਟੀ ਪਬਲਿਸ਼ਰਜ਼ ਵੱਲੋਂ ਡਿਕਸੀ ਰੋਡ ਮਿਸੀਸਾਗਾ ਵਿਖੇ ਲਾਇਆ ਪੁਸਤਕ ਮੇਲਾ

8 ਹਜ਼ਾਰ ਤੋਂ ਜ਼ਿਆਦਾ ਵੱਖੋ ਵੱਖਰੀ ਵੰਨਗੀ ਦੀਆਂ ਪੁਸਤਕਾਂ ਹੋਈਆਂ ਪਾਠਕਾਂ ਦੇ ਰੂਬਰੂ ਸਰੀ, 13 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਚੇਤਨਾ ਪ੍ਰਕਾਸ਼ਨ ਲੁਧਿਆਣਾ ਅਤੇ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਪੰਜਾਬੀ ਸਾਹਿਤ ਅਤੇ ਪੁਸਤਕਾਂ ਦਾ ਪ੍ਰਚਾਰ ਪਾਸਾਰ ਹਿਤ ਡਿਕਸੀ ਰੋਡ ਮਿਸੀਸਾਗਾ ਵਿਖੇ ਪੁਸਤਕ ਮੇਲਾ ਲਾਇਆ ਗਿਆ ਹੈ। ਇਸ ਮੇਲੇ ਦਾ ਉਦਘਾਟਨ ਯੂਨਾਈਟਿਡ ਗਰੁੱਪ ਦੇ ਮਾਲਕ ਦੇਵ ਮਾਂਗਟ ਨੇ […]

ਪੰਜਾਬ ‘ਚ ਹੜ੍ਹਾਂ ਦਾ ਸਥਿਤੀ ਹੋਈ ਗੰਭੀਰ

* ਭਾਖੜਾ ਡੈਮ ਤੋਂ ਛੱਡਿਆ ਜਾ ਰਿਹੈ ਪਾਣੀ * ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ * ਡੈਮ ਪ੍ਰਬੰਧਨ ਵੱਲੋਂ ਅਲਰਟ ਜਾਰੀ * ਮੌਸਮ ਵਿਗਿਆਨੀਆਂ ਵੱਲੋਂ 13 ਅਤੇ 14 ਜੁਲਾਈ ਨੂੰ ਮੁੜ ਮੀਂਹ ਦੀ ਪੇਸ਼ੀਨਗੋਈ * ਘੱਗਰ ਅਤੇ ਸਤਲੁਜ ਦਰਿਆਵਾਂ ‘ਚ ਪਾਣੀ ਦਾ ਪੱਧਰ ਵਧਣ ਕਾਰਨ ਹਾਲਾਤ ਹੋਏ ਬੇਕਾਬੂ * ਮੌਸਮ ਵਿਭਾਗ […]

ਹੁਣ ਅਮਰੀਕੀ ਨਾਗਰਿਕਤਾ ਪ੍ਰਾਪਤ ਕਰਨਾ ਹੋਵੇਗਾ ਹੋਰ ਵੀ ਔਖਾ!

– ਸਰਕਾਰ ਕਰਨ ਜਾ ਰਹੀ ਪ੍ਰੀਖਿਆ ‘ਚ ਦੋ ਵੱਡੇ ਬਦਲਾਅ – ਅੰਗਰੇਜ਼ੀ ਦਾ ਜ਼ਿਆਦਾ ਗਿਆਨ ਨਾ ਰੱਖਣ ਵਾਲੇ ਪ੍ਰਵਾਸੀਆਂ ‘ਚ ਵਧੀ ਚਿੰਤਾ ਵਾਸ਼ਿੰਗਟਨ, 12 ਜੁਲਾਈ (ਪੰਜਾਬ ਮੇਲ)- ਹੁਣ ਯੂ.ਐੱਸ. ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਦੁਬਾਰਾ ਟੈਸਟ ਨੂੰ ਅਪਡੇਟ ਕਰਨ ਦੀ ਯੋਜਨਾ ਬਣਾ ਰਹੀ ਹੈ ਤੇ ਇਸ ਦੇ ਨਵੇਂ ਵਰਜ਼ਨ ਦੇ ਨਾਲ ਅਗਲੇ ਸਾਲ ਰਿਲੀਜ਼ ਹੋਣ ਦੀ […]

ਹੁਣ ਤੁਸੀਂ ਅਮਰੀਕਨ ਇਮੀਗ੍ਰੇਸ਼ਨ ਵਿਭਾਗ ਵੱਲੋਂ ਫਿੰਗਰਪ੍ਰਿੰਟ ਅਪੁਆਇੰਟਮੈਂਟ ਆਨਲਾਈਨ ਰਾਹੀਂ ਅੱਗੇ ਕਰਾ ਸਕਦੇ ਹੋ

ਵਾਸ਼ਿੰਗਟਨ, 12 ਜੁਲਾਈ (ਪੰਜਾਬ ਮੇਲ)- ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ ਨੇ ਇੱਕ ਨਵਾਂ ਸਵੈ-ਸੇਵਾ ਟੂਲ ਲਾਂਚ ਕੀਤਾ ਹੈ, ਜਿਸ ਨਾਲ ਫਿੰਗਰਪ੍ਰਿੰਟ ਅਪੁਆਇੰਟਮੈਂਟ ਨੂੰ ਹੁਣ ਆਨਲਾਈਨ ਰਾਹੀਂ ਤਰੀਕ ਵਿਚ ਤਬਦੀਲੀ ਲਿਆਈ ਜਾ ਸਕਦੀ ਹੈ ਅਤੇ ਨਵੀਂ ਤਰੀਕ ਪ੍ਰਾਪਤ ਕੀਤੀ ਜਾ ਸਕਦੀ ਹੈ। ਯੂ.ਐੱਸ.ਸੀ.ਆਈ.ਐੱਸ. ਗਾਹਕ ਸੇਵਾ ਵਿਚ ਸੁਧਾਰ ਕਰ ਰਿਹਾ ਹੈ। ਇਹ ਕਾਰਵਾਈ ਬੈਕਲਾਗ ਦੂਰ ਕਰਨ ਲਈ […]

ਵਾਸ਼ਿੰਗਟਨ ਡੀ.ਸੀ. ਦੇ ਵਿਦਿਆਰਥੀ ਹੁਣ ਪੜ੍ਹਨਗੇ ਸਿੱਖ ਧਰਮ

-49 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਭਾਈਚਾਰੇ ਨੂੰ ਜਾਣਨ ਦਾ ਮਿਲਿਆ ਮੌਕਾ ਵਾਸ਼ਿੰਗਟਨ, 12 ਜੁਲਾਈ (ਪੰਜਾਬ ਮੇਲ)- ਵਾਸ਼ਿੰਗਟਨ ਡੀ.ਸੀ. ਦੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਹੁਣ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਮਿਲੇਗਾ। ਡਿਸਟ੍ਰਿਕਟ ਆਫ ਕੋਲੰਬੀਆ ਸਟੇਟ ਬੋਰਡ ਆਫ ਐਜੂਕੇਸ਼ਨ ਨੇ ਨਵੇਂ ਸਮਾਜਿਕ ਅਧਿਐਨ ਨਿਯਮਾਂ ਦੇ ਹੱਕ ‘ਚ ਮਤਦਾਨ ਕੀਤਾ ਹੈ, ਜਿਸ ਤੋਂ ਬਾਅਦ ਸਿੱਖ ਧਰਮ […]

ਨਿਊਯਾਰਕ ‘ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, ਇਕ ਵਿਅਕਤੀ ਦੀ ਮੌਤ

ਹਡਸਨ ਵੈਲੀ, 12 ਜੁਲਾਈ (ਪੰਜਾਬ ਮੇਲ)- ਅਮਰੀਕਾ ਦੀ ਵਿੱਤੀ ਰਾਜਧਾਨੀ ਨਿਊਯਾਰਕ ਵਿਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਭਾਰੀ ਮੀਂਹ ਕਾਰਨ ਡਾਊਨਟਾਊਨ ਹਡਸਨ ਵੈਲੀ ਵਿਚ ਭਿਆਨਕ ਹੜ੍ਹ ਆ ਗਿਆ, ਜਿਸ ਨਾਲ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ। ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ, ਜਿਸ ਕਾਰਨ ਆਵਾਜਾਈ ਨੂੰ ਬੰਦ ਕਰਨਾ ਪਿਆ। ਰਾਸ਼ਟਰੀ ਮੌਸਮ […]

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸਰਬੱਤ ਦਾ ਭਲਾ ਟਰੱਸਟ

-ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਕਿਹਾ : ਡਾ.ਓਬਰਾਏ ਅੰਮ੍ਰਿਤਸਰ, 12 ਜੁਲਾਈ (ਪੰਜਾਬ ਮੇਲ)- ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰਕੇ ਦਿਨ-ਰਾਤ ਦੀਨ-ਦੁਖੀਆਂ ਦੀ ਸੇਵਾ ‘ਚ ਜੁਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਅੰਦਰ ਭਾਰੀ ਮੀਂਹ […]

ਕੈਲੀਫੋਰਨੀਆ ‘ਚ ਜ਼ਮੀਨ ‘ਤੇ ਡਿੱਗਣ ਉਪਰੰਤ ਇਕ ਛੋਟੇ ਜਹਾਜ਼ ਨੂੰ ਲੱਗੀ ਅੱਗ

-ਜਹਾਜ਼ ਵਿਚ ਸਵਾਰ ਸਾਰੇ 6 ਵਿਅਕਤੀਆਂ ਦੀ ਮੌਤ ਸੈਕਰਾਮੈਂਟੋ, 12 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਰਾਜ ‘ਚ ਇਕ ਛੋਟੇ ਨਿੱਜੀ ਜੈੱਟ ਜਹਾਜ਼ ਦੇ ਤਬਾਹ ਹੋਣ ਤੇ ਉਸ ਵਿਚ ਸਵਾਰ 6 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ। ਫੈਡਰਲ ਐਵੀਏਸ਼ਨ ਐਡਮਨਿਸਟ੍ਰੇਸ਼ਨ (ਐੱਫ.ਏ.ਏ.) ਅਨੁਸਾਰ ਇਹ ਘਟਨਾ ਮੂਰੀਏਟਾ, ਕੈਲੀਫੋਰਨੀਆ ‘ਚ ਫਰੈਂਚ ਵੈਲੀ ਏਅਰਪੋਰਟ ਨੇੜੇ ਵਾਪਰੀ। ਐੱਫ.ਏ.ਏ. ਨੇ […]

ਕੈਲੀਫੋਰਨੀਆ ‘ਚ ਪੁਲਿਸ ਹਿਰਾਸਤ ‘ਚੋਂ ਫਰਾਰ ਹੋਇਆ ਹੱਤਿਆ ਦਾ ਸ਼ੱਕੀ ਦੋਸ਼ੀ ਕਾਬੂ

ਸੈਕਰਾਮੈਂਟੋ, 12 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸੈਕਰਾਮੈਂਟੋ ਖੇਤਰ ‘ਚ ਪੁਲਿਸ ਹਿਰਾਸਤ ‘ਚੋਂ ਫਰਾਰ ਹੋਏ ਹੱਤਿਆ ਦੇ ਮਾਮਲੇ ਵਿਚ ਸ਼ੱਕੀ ਦੋਸ਼ੀ ਏਰਿਕ ਜੇ ਐਬਰਿਲ ਨੂੰ ਕਾਬੂ ਕਰ ਲੈਣ ਦੀ ਖਬਰ ਹੈ। ਪਲੇਸਰ ਕਾਊਂਟੀ ਸ਼ੈਰਿਫ ਵੇਨੇ ਵੂ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਇਕ ਘਰ ਦਾ ਮਾਲਕ ਆਪਣੇ ਕੁੱਤੇ ਨਾਲ ਸੈਰ ਕਰ […]

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦਾ ਅਰਦਾਸ ਕਰਕੇ ਸ਼ੁੱਭ ਆਰੰਭ

ਸਿਆਟਲ, 12 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਹਰੇਕ ਸਾਲ ਦੀ ਤਰ੍ਹਾਂ 13ਵਾਂ ਬੱਚਿਆਂ ਦਾ ਖੇਡ ਕੈਂਪ ਅਰਦਾਸ ਕਰਕੇ ਸ਼ੁੱਭ ਆਰੰਭ ਕੀਤਾ ਤੇ ਸ਼ਾਨੋ-ਸ਼ੌਕਤ ਨਾਲ ਸ਼ੁਰੂਆਤ ਹੋਈ। ਪਹਿਲੇ ਦਿਨ ਹੀ 200 ਬੱਚਿਆਂ ਨੇ ਕੈਂਪ ‘ਚ ਹਾਜ਼ਰੀ ਲਗਵਾਈ ਅਤੇ 100 ਤੋਂ ਵੱਧ ਖੇਡ ਪ੍ਰੇਮੀਆਂ ਨੇ ਅਰਦਾਸ ‘ਚ ਸ਼ਾਮਲ ਹੋ ਕੇ ਬੱਚਿਆਂ ਦੀ […]