ਸੁਖਬੀਰ ਦੇ ਕਰੀਬੀ ਸੀਨੀਅਰ ਅਕਾਲੀ ਆਗੂ ਡਿੰਪੀ ਢਿੱਲੋਂ ਨੇ ਛੱਡੀ ਪਾਰਟੀ
ਚੰਡੀਗੜ੍ਹ, 26 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ, ਜਦੋਂ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਦੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਡਿੰਪੀ ਢਿੱਲੋਂ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ‘ਚ […]