ਟੀ20 ਵਰਲਡ ਕੱਪ ਲਈ ਭਾਰਤੀ ਟੀਮ ਦਾ ਹੋਇਆ ਐਲਾਨ
-ਸੂਰਿਆ ਕੁਮਾਰ ਯਾਦਵ ਹੋਣਗੇ ਕਪਤਾਨ, ਸ਼ੁਭਮਨ ਗਿੱਲ ਬਾਹਰ ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)- ਭਾਰਤੀ ਕ੍ਰਿਕਟ ਟੀਮ ਦੇ ਚੋਣਕਾਰਾਂ ਨੇ ਸ਼ਨਿਚਰਵਾਰ ਨੂੰ ਟੀ20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰਦਿਆਂ ਸ਼ੁਭਮਨ ਗਿੱਲ ਨੂੰ ਬਾਹਰ ਰੱਖਿਆ ਹੈ ਅਤੇ ਰਿੰਕੂ ਸਿੰਘ ਦੇ ਨਾਲ ਵਿਕਟਕੀਪਰ-ਬੱਲੇਬਾਜ਼ ਈਸ਼ਾਨ ਕਿਸ਼ਨ ਦੀ ਟੀਮ ਵਿਚ ਵਾਪਸੀ ਹੋਈ ਹੈ। ਆਲ-ਰਾਊਂਡਰ ਅਕਸ਼ਰ ਪਟੇਲ ਨੂੰ […]