ਐੱਨ.ਸੀ.ਬੀ. ਵੱਲੋਂ ਤਰਨਤਾਰਨ ‘ਚ ‘ਆਪ’ ਨੇਤਾ ਨੂੰ ਨੋਟਿਸ ਭੇਜਣ ਦੀ ਤਿਆਰੀ
ਹੈਰੋਇਨ ਤਸਕਰੀ ਮਾਮਲੇ ‘ਚ ਸ਼ੱਕੀ ਭੂਮਿਕਾ ਹੋਣ ਦਾ ਦੋਸ਼ ਅੰਮ੍ਰਿਤਸਰ, 17 ਸਤੰਬਰ (ਪੰਜਾਬ ਮੇਲ)- ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਜਲਦੀ ਹੀ ਤਰਨਤਾਰਨ ਦੇ ਇਕ ਵੱਡੇ ‘ਆਪ’ ਨੇਤਾ ਨੂੰ ਹੈਰੋਇਨ ਤਸਕਰੀ ਦੇ ਇਕ ਮਾਮਲੇ ਵਿਚ ਨੋਟਿਸ ਜਾਰੀ ਕਰਨ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਇਹ ਵੱਡਾ ਆਗੂ ਕੁਝ ਸਮਾਂ ਪਹਿਲਾਂ ਸੱਤਾਧਾਰੀ ਪਾਰਟੀ ‘ਚ ਸ਼ਾਮਲ ਹੋਇਆ ਸੀ। […]