ਸ਼ੀ ਜਿਨਪਿੰਗ ਵੱਲੋਂ ਟਿਕਟਾਕ ਨੂੰ ਅਮਰੀਕੀ ਮਾਲਕੀ ਹੇਠ ਲਿਆਉਣ ਲਈ ਪ੍ਰਸਤਾਵਿਤ ਸੌਦੇ ਨੂੰ ਮਨਜ਼ੂਰੀ : ਟਰੰਪ
ਵਾਸ਼ਿੰਗਟਨ, 26 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਸ਼ਾਸਕੀ ਹੁਕਮ ‘ਤੇ ਦਸਤਖਤ ਕੀਤੇ ਹਨ, ਜਿਸ ਅਨੁਸਾਰ ਸੋਸ਼ਲ ਮੀਡੀਆ ਪਲੇਟਫਾਰਮ ‘ਟਿਕਟਾਕ’ ਨੂੰ ਅਮਰੀਕਾ ਦੇ ਕਾਨੂੰਨਾਂ ਰਾਹੀਂ ਤੈਅ ਕੀਤੀਆਂ ਗਈਆਂ ਕੌਮੀ ਸੁਰੱਖਿਆ ਚਿੰਤਾਵਾਂ ਨੂੰ ਪੂਰਾ ਕਰਦੇ ਹੋਏ ਇੱਥੇ ਸੰਚਾਲਨ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ। ਸਾਬਕਾ ਰਾਸ਼ਟਰਪਤੀ ਜੋਅ ਬਾਇਡਨ ਨੇ ਪਿਛਲੇ ਸਾਲ ਇੱਕ ਕਾਨੂੰਨ ਪਾਸ […]