ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਐਤਵਾਰ ਨੂੰ ਚੋਣਾਂ ਦਾ ਸੱਦਾ ਦੇਣਗੇ

– 28 ਅਪ੍ਰੈਲ ਨੂੰ ਵੋਟਾਂ ਪੈਣ ਦੀ ਸੰਭਾਵਨਾ ਟੋਰਾਂਟੋ, 20 ਮਾਰਚ (ਬਲਜਿੰਦਰ ਸੇਖਾ/ਪੰਜਾਬ ਮੇਲ)- ਕੈਨੇਡਾ ਦੇ ਅੰਦਰੂਨੀ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਐਤਵਾਰ ਨੂੰ ਇੱਕ ਤੁਰੰਤ ਫੈਡਰਲ ਚੋਣ ਕਰਾਉਣ ਲਈ ਤਿਆਰ ਹਨ ਜੋ 28 ਅਪ੍ਰੈਲ ਨੂੰ ਵੋਟਿੰਗ ਹੋਣ ਦੀ ਸੰਭਾਵਨਾ ਹੈ । ਸੂਤਰਾਂ ਦਾ ਕਹਿਣਾ ਹੈ ਕਿ ਚੋਣਾਂ ਦਾ ਦਿਨ 28 […]

ਚੀਨ ਨੇ ਚਾਰ ਕੈਨੇਡੀਅਨ ਨਾਗਰਿਕਾਂ ਨੂੰ ਨਸ਼ਾ ਤਸਕਰੀ ਦੇ ਦੋਸ਼ ‘ਚ ਦਿੱਤੀ ਮੌਤ ਦੀ ਸਜ਼ਾ

– ਵਿਦੇਸ਼ ਮੰਤਰੀ ਮੈਲਿਨੀ ਜੌਲੀ ਨੇ ਚੀਨ ਦੀ ਕਾਰਵਾਈ ਨੂੰ ਅਣਮਨੁੱਖੀ ਦੱਸਿਆ – ਚੀਨ ਨੇ ਕਿਹਾ ਨਸ਼ਾ ਤਸਕਰਾਂ ਨਾਲ ਸਖਤੀ ਨਾਲ ਨਿਪਟਾਂਗੇ ਟੋਰਾਂਟੋ, 20 ਮਾਰਚ (ਗੁਰਮੁੱਖ ਸਿੰਘ ਬਾਰੀਆ/ਪੰਜਾਬ ਮੇਲ)- ਚੀਨ ਨੇ ਨਸ਼ਾ ਤਸਕਰੀ ਦੇ ਦੋਸ਼ ‘ਚ ਚਾਰ ਕੈਨੇਡੀਅਨ ਨਾਗਰਿਕਾਂ ਨੂੰ ਮੌਤ ਸਜ਼ਾ ਦੇ ਦਿੱਤੀ ਹੈ । ਇਸ ਗੱਲ ਦੀ ਪੁਸ਼ਟੀ ਕੈਨੇਡਾ ਦੇ ਵਿਦੇਸ਼ ਮੰਤਰੀ ਮੈਲਿਨੀ […]

ਡਿਬਰੂਗੜ੍ਹ ਜੇਲ੍ਹ ‘ਚੋਂ ਰਿਹਾਈ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਡਿਬਰੂਗੜ੍ਹ (ਅਸਾਮ), 20 ਮਾਰਚ (ਪੰਜਾਬ ਮੇਲ)- ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਉਨ੍ਹਾਂ ਦੇ ਐੱਨ.ਐੱਸ.ਏ. ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਪਰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ। ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ […]

ਟਰੰਪ ਵੱਲੋਂ ਜ਼ੇਲੈਂਸਕੀ ਨੂੰ ਸੁਰੱਖਿਆ ਲਈ ਊਰਜਾ ਪਲਾਂਟਾਂ ਦਾ ਕੰਟਰੋਲ ਅਮਰੀਕਾ ਨੂੰ ਸੌਂਪਣ ਦਾ ਸੁਝਾਅ

ਕੀਵ, 20 ਮਾਰਚ (ਪੰਜਾਬ ਮੇਲ)-ਰਾਸ਼ਟਰਪਤੀ ਡੋਨਾਲਡ ਟਰੰਪ ਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਕੀਵ ਤੇ ਮਾਸਕੋ ਵਿਚਕਾਰ ਜੰਗਬੰਦੀ ਵੱਲ ਵਧਣ ਬਾਰੇ ਇਕ ਰਚਨਾਤਮਕ ਸੱਦਾ ਹੈ। ਵ੍ਹਾਈਟ ਹਾਊਸ ਨੇ ਸੁਝਾਅ ਦਿੱਤਾ ਹੈ ਕਿ ਅਮਰੀਕਾ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯੂਕਰੇਨੀ ਪਾਵਰ ਪਲਾਂਟਾਂ ਦਾ ਕੰਟਰੋਲ ਆਪਣੇ ਹੱਥ ‘ਚ ਲਵੇਗਾ। […]

ਵਿਧਾਨ ਸਭਾ ‘ਚ ਦਿਵਿਆਂਗਾਂ ਲਈ ਸੰਕੇਤਕ ਭਾਸ਼ਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਕੈਬਨਿਟ ਮੰਤਰੀ ਵੱਲੋਂ ਬਜਟ ਸੈਸ਼ਨ ਦੌਰਾਨ ਰਾਜਪਾਲ ਦਾ ਭਾਸ਼ਣ ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਅਕਤੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਬਾਰੇ ਜਾਣੂੰ ਕਰਵਾਉਣ ਲਈ ਵਿਧਾਨ ਸਭਾ ਦੀ ਕਾਰਵਾਈ ਸੰਕੇਤਕ ਭਾਸ਼ਾ ਵਿਚ ਪ੍ਰਸਾਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦਿਵਿਆਂਗਾਂ […]

ਕੈਨੇਡੀ ਦੀ ਹੱਤਿਆ ਨਾਲ ਸਬੰਧਤ ਰਿਕਾਰਡ ਨਾਲ ਸਬੰਧਤ 63000 ਤੋਂ ਵੱਧ ਪੰਨੇ ਜਾਰੀ

ਡੈਲਸ, 20 ਮਾਰਚ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਜੌਹਨ ਐੱਫ. ਕੈਨੇਡੀ ਦੀ 1963 ‘ਚ ਹੋਈ ਹੱਤਿਆ ਨਾਲ ਸਬੰਧਤ ਰਿਕਾਰਡ ਦੇ 63000 ਤੋਂ ਵੱਧ ਪੰਨਿਆਂ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਅਮਰੀਕੀ ਕੌਮੀ ਆਰਕਾਈਵਜ਼ ਅਤੇ ਰਿਕਾਰਡਜ਼ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਆਪਣੀ ਵੈੱਬਸਾਈਟ ‘ਤੇ ਲਗਭਗ 2200 ਫਾਈਲਾਂ ਪੋਸਟ ਕੀਤੀਆਂ, ਜਿਨ੍ਹਾਂ ਵਿਚ […]

ਖੋਲ੍ਹ ਦਿੱਤਾ ਗਿਆ Shambu Border, ਲੰਘਣ ਲੱਗੀਆਂ ਗੱਡੀਆਂ

ਸੰਗਰੂਰ/ਪਟਿਆਲਾ , 20 ਮਾਰਚ (ਪੰਜਾਬ ਮੇਲ)- ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਤਾ ਲੱਗਾ ਹੈ ਕਿ 400 ਦਿਨਾਂ ਬਾਅਦ ਸ਼ੰਭੂ ਬਾਰਡਰ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਡੀ. ਆਈ. ਜੀ. ਹਰਮਨਬੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਪੁਲਸ […]

ਆਰਜ਼ੀ Jail ’ਚ ਤਬਦੀਲ ਖਨੌਰੀ ਸਥਿਤ ਹਨੂਮਾਨ ਪੈਲੇਸ

ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਖਨੌਰੀ ਸਥਿਤ ਹਨੂਮਾਨ ਪੈਲੇਸ ਨੂੰ ਆਰਜ਼ੀ ਜੇਲ੍ਹ ਐਲਾਨ ਦਿੱਤਾ ਹੈ। ਖਨੌਰੀ ਮੋਰਚੇ ਤੋਂ ਲੰਘੀ ਰਾਤ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਇਸ ਆਰਜ਼ੀ ਜੇਲ੍ਹ ਵਿਚ ਰੱਖਿਆ ਗਿਆ ਹੈ। ਵਧੀਕ ਮੁੱਖ ਸਕੱਤਰ (ਜੇਲ੍ਹਾਂ) ਨੇ ਹਨੂਮਾਨ ਪੈਲੇਸ ਨੂੰ 19 ਮਾਰਚ ਤੋਂ 25 ਮਾਰਚ ਤੱਕ ਆਰਜ਼ੀ ਜੇਲ੍ਹ ਘੋਸ਼ਿਤ ਕਰ ਦਿੱਤਾ ਹੈ। […]

Amritpal Singh ਦੇ 7 ਸਾਥੀਆਂ ਨੂੰ ਅੱਜ ਲਿਆਂਦਾ ਜਾਵੇਗਾ ਅਸਾਮ ਤੋਂ Punjab

ਡਿਬਰੂਗੜ੍ਹ, 20 ਮਾਰਚ (ਪੰਜਾਬ ਮੇਲ)- ਸੰਸਦੀ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਵੀਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਕੌਮੀ ਸੁਰੱਖਿਆ ਐਕਟ (NSA) ਦੇ ਦੋਸ਼ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ […]

9 ਮਹੀਨੇ, 14 ਦਿਨਾਂ ਬਾਅਦ Space ਸਟੇਸ਼ਨ ਤੋਂ ਧਰਤੀ ‘ਤੇ ਪਰਤੀ ਸੁਨੀਤਾ ਵਿਲੀਅਮਜ਼

-ਸਮੁੰਦਰ ‘ਚ ਸੁਰੱਖਿਅਤ ਰੂਪ ਨਾਲ ਉਤਰਿਆ ‘Dragon’ ਕੈਪਸੂਲ ਵਾਸ਼ਿੰਗਟਨ, 19 ਮਾਰਚ  (ਪੰਜਾਬ ਮੇਲ)- ਨਾਸਾ ਦੀ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲਿਅਮਜ਼ ਧਰਤੀ ‘ਤੇ ਵਾਪਸ ਆ ਗਈ ਹੈ। ਉਨ੍ਹਾਂ ਦੇ ਨਾਲ ਬੁਚ ਵਿਲਮੋਰ ਵੀ ਵਾਪਸ ਆਏ ਹਨ। ਫਲੋਰਿਡਾ ਦੇ ਤਟ ‘ਤੇ ਉਨ੍ਹਾਂ ਦੀ ਸਫਲ ਲੈਂਡਿੰਗ ਹੋਈ ਹੈ। ਦੋਵੇਂ ਪੁਲਾੜ ਯਾਤਰੀਆਂ ਨੂੰ ਲੈ ਕੇ SpaceX ਕਰੂ-9 […]