ਅਮਰੀਕੀ ਸਰਕਾਰ ਵੱਲੋਂ ਨਵਾਂ ਐੱਚ-1ਬੀ ਵੀਜ਼ਾ ਸਿਸਟਮ ਪੇਸ਼
-ਵਧੇਰੇ ਹੁਨਰਮੰਦ ਤੇ ਬਿਹਤਰ ਤਨਖਾਹ ਵਾਲੇ ਵਿਦੇਸ਼ੀ ਕਾਮਿਆਂ ਨੂੰ ਦਿੱਤੀ ਜਾਵੇਗੀ ਤਰਜੀਹ ਵਾਸ਼ਿੰਗਟਨ, 24 ਸਤੰਬਰ (ਪੰਜਾਬ ਮੇਲ)-ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਸਿਸਟਮ ਵਿਚ ਇੱਕ ਵੱਡਾ ਬਦਲਾਅ ਪ੍ਰਸਤਾਵਿਤ ਕੀਤਾ ਹੈ। ਇਸ ਨਵੇਂ ਨਿਯਮ ਤਹਿਤ ਵੀਜ਼ਾ ਪ੍ਰਕਿਰਿਆ ਵਿਚ ਵਧੇਰੇ ਹੁਨਰਮੰਦ ਅਤੇ ਬਿਹਤਰ ਤਨਖਾਹ ਵਾਲੇ ਵਿਦੇਸ਼ੀ ਕਾਮਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਇਹ ਜਾਣਕਾਰੀ ਜਾਰੀ ਕੀਤੇ ਗਏ ਇੱਕ ਸਰਕਾਰੀ […]