ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਚੜ੍ਹਾਇਆ ਬਸੰਤੀ ਰੰਗ ਦਾ ਚੋਲਾ
ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਖਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾਇਆ ਗਿਆ ਹੈ। ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ […]