ਮਜੀਠੀਆ ਖ਼ਿਲਾਫ਼ ਮਾਮਲੇ ਦੀ ਜਾਂਚ ਲਈ ਪੰਜਵੀਂ ਸਿੱਟ ਕਾਇਮ
-ਏ.ਆਈ.ਜੀ. ਵਰੁਣ ਸ਼ਰਮਾ ਨੂੰ ਬਣਾਇਆ ਗਿਆ ਸਿਟ ਦਾ ਨਵਾਂ ਮੁਖੀ ਪਟਿਆਲਾ, 1 ਅਪ੍ਰੈਲ (ਪੰਜਾਬ ਮੇਲ)- ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ‘ਚ ਜਾਂਚ ਢਿੱਲੀ ਰਫ਼ਤਾਰ ਨਾਲ ਅੱਗੇ ਵਧਣ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੁਖੀ ਅਤੇ ਉਸ ਦੇ ਦੋ ਹੋਰ ਮੈਂਬਰਾਂ ਨੂੰ ਮੁੜ […]