8 ਸਾਲ ਪਹਿਲਾਂ ਕੈਨੇਡਾ ਆਇਆ ਪੰਜਾਬੀ ਪਰਿਵਾਰ ਡਿਪੋਰਟ
ਵੈਨਕੂਵਰ, 11 ਸਤੰਬਰ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ 8 ਸਾਲ ਪਹਿਲਾਂ ਇੱਥੇ ਆਏ ਇੱਕ ਭਾਰਤੀ ਪਰਿਵਾਰ ਦੀ ਸ਼ਰਨ ਮੰਗਣ ਦੀ ਬੇਨਤੀ ਰੱਦ ਕਰਦਿਆਂ ਭਾਰਤ ਵਾਪਸ ਭੇਜ (ਡਿਪੋਰਟ ਕੀਤਾ) ਦਿੱਤਾ ਹੈ। ਸਾਲ 2018 ‘ਚ ਭਾਰਤੇ ਦੇ ਪੰਜਾਬ ਤੋਂ ਆਏ ਅਤੇ ਕਿਊਬਕ ਸੂਬੇ ਵਿਚ ਰਹਿੰਦੇ ਪਰਿਵਾਰ ਨੇ ਕੈਨੇਡਾ ਨੂੰ ਆਪਣਾ ਮੁਲਕ ਸਮਝ ਕੇ 8 ਸਾਲ ਮਿਹਨਤ ਕੀਤੀ […]