ਭਾਰੀ ਗਰਮੀ ਕਾਰਨ ਮੈਕਸੀਕੋ ਸਰਹੱਦ ਰਾਹੀਂ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ ਕਰਦਿਆਂ 6 ਪ੍ਰਵਾਸੀਆਂ ਦੀ ਮੌਤ
ਨਿਊਯਾਰਕ, 10 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਦੱਖਣੀ-ਪੱਛਮੀ ਅਮਰੀਕਾ ਜਿੱਥੇ ਇਨ੍ਹੀਂ ਦਿਨੀਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਉੱਥੇ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਬੀਤੇ ਦਿਨੀਂ ਮੈਕਸੀਕੋ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਦੇ ਦੌਰਾਨ ਦੋ ਵੱਖ-ਵੱਖ ਘਟਨਾਵਾਂ ਵਿਚ ਗਰਮੀ ਕਾਰਨ 6 ਪ੍ਰਵਾਸੀਆਂ ਦੀ ਮੌਤ ਹੋ ਗਈ। ਗਾਰਡੀਅਨ ਦੀ ਰਿਪੋਰਟ ਦੇ ਅਨੁਸਾਰ, […]