ਦਿੱਲੀ ’ਚ ਮੋਦੀ ਦੇ ਹਲਫ਼ਦਾਰੀ ਸਮਾਗਮ ਲਈ ਸਖ਼ਤ ਸੁਰੱਖਿਆ ਪ੍ਰਬੰਧ
ਨਵੀਂ ਦਿੱਲੀ, 9 ਜੂਨ (ਪੰਜਾਬ ਮੇਲ)- ਮਨੋਨੀਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਲਫ਼ਦਾਰੀ ਸਮਾਗਮ ਲਈ ਨਵੀਂ ਦਿੱਲੀ ਦੇ ਕਈ ਹਿੱਸਿਆਂ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਸ਼ਟਰਪਤੀ ਭਵਨ ਦੁਆਲੇ ਨੀਮ ਫੌਜੀ ਬਲਾਂ ਦੀਆਂ ਪੰਜ ਕੰਪਨੀਆਂ, ਐੱਨਐੱਸਜੀ ਕਮਾਂਡੋਜ਼ ਤੇ ਸਨਾਈਪਰਜ਼ ਦੀ ਤਾਇਨਾਤੀ ਦੇ ਨਾਲ ਬਹੁਪਰਤੀ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਸੁਰੱਖਿਆ ਨਿਗਰਾਨੀ ਲਈ ਡਰੋਨ ਕੈਮਰਿਆਂ ਦੀ […]