SGPC ਦਾ 1386.47 ਕਰੋੜ ਦਾ ਬਜਟ ਪੇਸ਼
ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਸ਼ੁੱਕਰਵਾਰ ਨੂੰ ਇਥੇ ਸ਼ੁਰੂ ਹੋ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ […]